‘ਬੈਸਟ ਕਮੇਡੀ ਫ਼ਿਲਮ’ ਕੈਟਾਗਿਰੀ ’ਚ ‘ਚੱਲ ਮੇਰਾ ਪੁੱਤ’ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

Written by  Rupinder Kaler   |  July 03rd 2020 10:18 PM  |  Updated: July 03rd 2020 10:18 PM

‘ਬੈਸਟ ਕਮੇਡੀ ਫ਼ਿਲਮ’ ਕੈਟਾਗਿਰੀ ’ਚ ‘ਚੱਲ ਮੇਰਾ ਪੁੱਤ’ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਕਮੇਡੀ ਫ਼ਿਲਮ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ‘ਚੱਲ ਮੇਰਾ ਪੁੱਤ’ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

BEST COMEDY FILM

Ardab Mutiyaran (Manav Shah)

Band Vaaje (Smeep Kang)

Chal Mera Putt (Janjot Singh)

Gidarh Singhi (Vipin Parashar)

High End Yaariyaan (Pankaj Batra)

Kala Shah Kala(Amarjit Singh)

Shadaa (Jagdeep Sidhu)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network