‘ਬੈਸਟ ਡੈਬਿਊ ਮੇਲ’ ਕੈਟਾਗਿਰੀ ’ਚ ਗੁਰਨਾਮ ਭੁੱਲਰ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

Written by  Rupinder Kaler   |  July 03rd 2020 09:56 PM  |  Updated: July 03rd 2020 09:56 PM

‘ਬੈਸਟ ਡੈਬਿਊ ਮੇਲ’ ਕੈਟਾਗਿਰੀ ’ਚ ਗੁਰਨਾਮ ਭੁੱਲਰ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਡੈਬਿਊ ਮੇਲ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਗੁਰਨਾਮ ਭੁੱਲਰ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

BEST DEBUT – MALE

Aman Singh Deep (Ishqaa)

Guri (Sikander 2)

Gurnam Bhullar (Guddiyan Patole)

Jobanpreet Singh (Saak)

Karan Mehta (Gidarh Singhi)

Rajvir Jawanda (Jind Jaan)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network