Advertisment

‘ਬੈਸਟ ਐਡੀਟਿੰਗ’ ਕੈਟਾਗਿਰੀ ’ਚ ਭਰਤ ਐੱਸ ਰਾਵਤ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

author-image
By Rupinder Kaler
New Update
‘ਬੈਸਟ ਐਡੀਟਿੰਗ’ ਕੈਟਾਗਿਰੀ ’ਚ ਭਰਤ ਐੱਸ ਰਾਵਤ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’
Advertisment
‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ । ‘ਬੈਸਟ ਐਡੀਟਿੰਗ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਭਰਤ ਐੱਸ ਰਾਵਤ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :- BEST EDITING Baljit Singh Deo(Ardaas Karaan) Bharat S Raawat(Sikander 2) Bunty Nagi (Guddiyan Patole) Manish More(High End Yaariyaan) Rohit Dhiman (Chandigarh Amritsar Chandigarh) Sadik Ali Shaikh (Laiye Je Yaarian ) ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment