‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ’ਚ V Rakx Music ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

Written by  Rupinder Kaler   |  July 03rd 2020 10:34 PM  |  Updated: July 03rd 2020 10:34 PM

‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ’ਚ V Rakx Music ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ V Rakx Music ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

BEST MUSIC DIRECTOR

Desi Crew (Channan)

Gurmeet Singh (Wang Da Naap)

Jaidev Kumar (Utth Farida)

Jatinder Shah (Tere Rang Niyare)

Nick Dhammu (Shadaa Title Song)

The Boss (Gabru Nu Tersengi)

V Rakx Music (Guddiyan Patole)

Best Playback Singer (Female)

Afsana Khan (Kuch Bol Ve)

Harshdeep Kaur (Chan Ve)

Mannat Noor (Gulabi Paani)

Nimrat Khaira (Channan)

Sunidhi Chauhan (Neend Naa Aave)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network