Advertisment

‘ਬੈਸਟ ਸਟੋਰੀ’ ਕੈਟਾਗਿਰੀ ’ਚ ਰੁਪਿੰਦਰ ਇੰਦਰਜੀਤ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

author-image
By Rupinder Kaler
New Update
‘ਬੈਸਟ ਸਟੋਰੀ’ ਕੈਟਾਗਿਰੀ ’ਚ ਰੁਪਿੰਦਰ ਇੰਦਰਜੀਤ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’
Advertisment
‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਸਟੋਰੀ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਰੁਪਿੰਦਰ ਇੰਦਰਜੀਤ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :- BEST STORY Dheeraj Kumar & Karan Sandhu(Jaddi Sardar) Gippy Grewal & Rana Ranbir(Ardaas Karaan) Inderpal Singh(Blackia) Jass Grewal (Rabb Da Radio 2) Rupinder Inderjit(Surkhi Bindi) Upinder Waraich & Jagjit Saini(Muklawa) ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment