Advertisment

ਪੰਜਾਬੀ ਮਾਡਲ ਤੇ ਅਦਾਕਾਰਾ ਗਿੰਨੀ ਕਪੂਰ ਵਿਆਹ ਦੇ ਬੰਧਨ ਵਿੱਚ ਬੱਝੀ, ਤਸਵੀਰਾਂ ਕੀਤੀਆਂ ਸਾਂਝੀਆਂ

author-image
By Rupinder Kaler
New Update
ਪੰਜਾਬੀ ਮਾਡਲ ਤੇ ਅਦਾਕਾਰਾ ਗਿੰਨੀ ਕਪੂਰ ਵਿਆਹ ਦੇ ਬੰਧਨ ਵਿੱਚ ਬੱਝੀ, ਤਸਵੀਰਾਂ ਕੀਤੀਆਂ ਸਾਂਝੀਆਂ
Advertisment
ਪੰਜਾਬੀ ਮਾਡਲ ਤੇ ਅਦਾਕਾਰਾ ਗਿੰਨੀ ਕਪੂਰ ਦਾ ਵਿਆਹ ਹੋ ਗਿਆ ਹੈ ਜਿਸ ਦੀਆਂ ਤਸਵੀਰਾਂ ਤੇ ਵੀਡੀਓ
Advertisment
ਗਿੰਨੀ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਤੇ ਸ਼ੇਅਰ ਕੀਤੀਆਂ ਹਨ । ਇਹਨਾਂ ਤਸਵੀਰਾਂ ਨੂੰ ਦੇਖ ਕੇ ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਨਵੀਂ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੀ ਵਧਾਈ ਦੇ ਰਹੇ ਹਨ । publive-image   ਹੋਰ ਪੜ੍ਹੋ : ਗਾਇਕ ਰੇਸ਼ਮ ਸਿੰਘ ਅਨਮੋਲ ਨੇ ਖਰੀਦੀ ਨਵੀਂ ਕਾਰ, ਤਸਵੀਰਾਂ ਕੀਤੀਆ ਸਾਂਝੀਆਂ
Advertisment
ਕਰੀਨਾ ਕਪੂਰ ਦੇ ਦੂਜੇ ਬੱਚੇ ਨੂੰ ਲੈ ਕੇ ਪਰਿਵਾਰ ਉਤਸ਼ਾਹਿਤ, ਕਿਸੇ ਵੀ ਸਮੇਂ ਹੋ ਸਕਦੀ ਹੈ ਡਿਲੀਵਰੀ, ਚਾਹੁਣ ਵਾਲਿਆਂ ਵੱਲੋਂ ਤੋਹਫੇ ਭੇਜਣੇ ਸ਼ੁਰੂ publive-image   ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਉਹਨਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ਵਿੱਚ ਉਹਨਾਂ ਨੇ ਆਪਣੀ ਮੰਗਣੀ ਦੀਆ ਤਸਵੀਰਾਂ ਸ਼ੇਅਰ ਕੀਤੀਆ ਸਨ । ਜਿਹੜੀਆ ਕਿ ਸੋਸਲ ਮੀਡੀਆ ਤੇ ਖੂਬ ਵਾਇਰਲ ਹੋਈਆਂ ਸਨ । publive-image ਜੇਕਰ ਗਿੰਨੀ ਕਪੂਰ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਗਿੰਨੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਹਰ ਸਿਤਾਰੇ ਨਾਲ ਕੰਮ ਕੀਤਾ ਹੈ । ਹਾਲ ਹੀ ਵਿੱਚ ਉਹਨਾਂ ਦਾ ਗਾਣਾ ਗਾਇਕ ਕਾਕੇ ਨਾਲ ਰਿਲੀਜ਼ ਹੋਇਆ ਹੈ ਜਿਹੜਾ ਕਿ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਮਕਾਫੀ ਪਸੰਦ ਆਇਆ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment