ਪੰਜਾਬੀ ਮਾਡਲ ਤੇ ਅਦਾਕਾਰਾ ਗਿੰਨੀ ਕਪੂਰ ਵਿਆਹ ਦੇ ਬੰਧਨ ਵਿੱਚ ਬੱਝੀ, ਤਸਵੀਰਾਂ ਕੀਤੀਆਂ ਸਾਂਝੀਆਂ

Written by  Rupinder Kaler   |  February 19th 2021 12:23 PM  |  Updated: February 19th 2021 07:30 PM

ਪੰਜਾਬੀ ਮਾਡਲ ਤੇ ਅਦਾਕਾਰਾ ਗਿੰਨੀ ਕਪੂਰ ਵਿਆਹ ਦੇ ਬੰਧਨ ਵਿੱਚ ਬੱਝੀ, ਤਸਵੀਰਾਂ ਕੀਤੀਆਂ ਸਾਂਝੀਆਂ

ਪੰਜਾਬੀ ਮਾਡਲ ਤੇ ਅਦਾਕਾਰਾ ਗਿੰਨੀ ਕਪੂਰ ਦਾ ਵਿਆਹ ਹੋ ਗਿਆ ਹੈ ਜਿਸ ਦੀਆਂ ਤਸਵੀਰਾਂ ਤੇ ਵੀਡੀਓ ਗਿੰਨੀ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਤੇ ਸ਼ੇਅਰ ਕੀਤੀਆਂ ਹਨ । ਇਹਨਾਂ ਤਸਵੀਰਾਂ ਨੂੰ ਦੇਖ ਕੇ ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਨਵੀਂ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੀ ਵਧਾਈ ਦੇ ਰਹੇ ਹਨ ।

 

ਹੋਰ ਪੜ੍ਹੋ :

ਗਾਇਕ ਰੇਸ਼ਮ ਸਿੰਘ ਅਨਮੋਲ ਨੇ ਖਰੀਦੀ ਨਵੀਂ ਕਾਰ, ਤਸਵੀਰਾਂ ਕੀਤੀਆ ਸਾਂਝੀਆਂ

ਕਰੀਨਾ ਕਪੂਰ ਦੇ ਦੂਜੇ ਬੱਚੇ ਨੂੰ ਲੈ ਕੇ ਪਰਿਵਾਰ ਉਤਸ਼ਾਹਿਤ, ਕਿਸੇ ਵੀ ਸਮੇਂ ਹੋ ਸਕਦੀ ਹੈ ਡਿਲੀਵਰੀ, ਚਾਹੁਣ ਵਾਲਿਆਂ ਵੱਲੋਂ ਤੋਹਫੇ ਭੇਜਣੇ ਸ਼ੁਰੂ

 

ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਉਹਨਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ਵਿੱਚ ਉਹਨਾਂ ਨੇ ਆਪਣੀ ਮੰਗਣੀ ਦੀਆ ਤਸਵੀਰਾਂ ਸ਼ੇਅਰ ਕੀਤੀਆ ਸਨ । ਜਿਹੜੀਆ ਕਿ ਸੋਸਲ ਮੀਡੀਆ ਤੇ ਖੂਬ ਵਾਇਰਲ ਹੋਈਆਂ ਸਨ ।

ਜੇਕਰ ਗਿੰਨੀ ਕਪੂਰ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਗਿੰਨੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਹਰ ਸਿਤਾਰੇ ਨਾਲ ਕੰਮ ਕੀਤਾ ਹੈ । ਹਾਲ ਹੀ ਵਿੱਚ ਉਹਨਾਂ ਦਾ ਗਾਣਾ ਗਾਇਕ ਕਾਕੇ ਨਾਲ ਰਿਲੀਜ਼ ਹੋਇਆ ਹੈ ਜਿਹੜਾ ਕਿ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਮਕਾਫੀ ਪਸੰਦ ਆਇਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network