Advertisment

ਪੰਜਾਬੀ ਮਾਡਲ ਗਿੰਨੀ ਕਪੂਰ ਨੇ ਚੂੜਾ ਵਧਾਉਣ ਦੀ ਰਸਮ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

author-image
By Rupinder Kaler
New Update
ਪੰਜਾਬੀ ਮਾਡਲ ਗਿੰਨੀ ਕਪੂਰ ਨੇ ਚੂੜਾ ਵਧਾਉਣ ਦੀ ਰਸਮ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
Advertisment
ਗਿੰਨੀ ਕਪੂਰ ਜਿਸ ਦਾ ਕਿ ਫਰਵਰੀ ‘ਚ ਵਿਆਹ ਹੋਇਆ ਹੈ । ਹੁਣ ਆਪਣੇ ਕੰਮ ‘ਤੇ ਪਰਤਣ ਵਾਲੀ ਹੈ । ਇਸ ਤੋਂ ਪਹਿਲਾਂ ਉਹ ਆਪਣੇ
Advertisment
ਚੂੜੇ ਨੂੰ ਵਧਾਉਣ ਦੀ ਰਸਮ ਅਦਾ ਕਰਦੀ ਨਜ਼ਰ ਆਈ । ਜਿਸ ਦੀ ਇੱਕ ਤਸਵੀਰ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ginni Image From Ginni Kapoor’s Instagram
Advertisment
ਹੋਰ ਪੜ੍ਹੋ : ਹਿਮਾਂਸ਼ੀ ਖੁਰਾਣਾ ਨੇ ਸਾਂਝਾ ਕੀਤਾ ਫਨੀ ਵੀਡੀਓ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ ginni Image From Ginni Kapoor’s Instagram ਇਸ ਤਸਵੀਰ ‘ਚ ਉਹ ਚੂੜਾ ਵਧਾਉਣ ਦੇ ਲਈ ਪਰਾਤ ‘ਚ ਦੁੱਧ ਰਲਿਆ ਪਾਣੀ ਯਾਨੀ ਕਿ ਕੱਚੀ ਲੱਸੀ ਦੇ ਨਾਲ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਚੂੜਾ ਵਧਾਉਣਾ ਯਾਨੀ ਕਿ ਮੈਨੂੰ ਆਪਣੀ ਮਰਜ਼ੀ ਦੇ ਨਾਲ ਆਪਣੀਆਂ ਪਵਿੱਤਰ ਚੂੜੀਆਂ ਪਾਉਣ ਅਤੇ ਹਟਾਉਣ ਦੀ ਆਜ਼ਾਦੀ ਮਿਲੀ ਹੈ। ginni Image From Ginni Kapoor’s Instagram ਜਿਸ ਦਾ ਅਰਥ ਇਹ ਵੀ ਹੈ ਕਿ ਮੈਂ ਵੀ ਕੰਮ ਕਰ ਸਕਦੀ ਹਾਂ’। ਦੱਸ ਦਈਏ ਕਿ ਫਰਵਰੀ ਮਹੀਨੇ ‘ਚ ਗਿੰਨੀ ਕਪੂਰ ਨੇ ਆਪਣੇ ਬੁਆਏ ਫ੍ਰੈਂਡ ਅਨਮੋਲ ਦੇ ਨਾਲ ਵਿਆਹ ਕਰਵਾਇਆ ਸੀ । ਗਿੰਨੀ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਵੀ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
 
View this post on Instagram
 

A post shared by Ginni Kapoor (@ginni.kapoor.7)

Advertisment

Stay updated with the latest news headlines.

Follow us:
Advertisment
Advertisment
Latest Stories
Advertisment