ਪੰਜਾਬੀ ਗਾਇਕ ਅਖਿਲ ਲੈ ਕੇ ਆ ਰਹੇ ਨੇ ਨਵਾਂ ਗੀਤ ‘Dooja Pyaar’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | January 12, 2021

ਪੰਜਾਬੀ ਗਾਇਕ ਅਖਿਲ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਹ 'ਦੂਜਾ ਪਿਆਰ' (Dooja Pyaar) ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆ ਰਹੇ ਨੇ । akhil new song  ਹੋਰ ਪੜ੍ਹੋ: ਸਰਗੁਣ ਮਹਿਤਾ ਨੇ ਪੰਜਾਬੀ ਸੂਟ ‘ਚ ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਕਿਊਟ ਅੰਦਾਜ਼
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ । ਇਸ ਗੀਤ ਦੇ ਬੋਲ ਰਾਜ ਫਤੇਹਪੁਰੀਆ ਨੇ ਲਿਖੇ ਨੇ ਤੇ ਮਿਊਜ਼ਿਕ sunny vik ਦਾ ਹੋਵੇਗਾ । ਪੂਰਾ ਗੀਤ 15 ਜਨਵਰੀ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । inside phot of akhil new song dooja pyaar poster ਜੇ ਗੱਲ ਕਰੀਏ ਅਖਿਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ਲਈ ਵੀ ਗੀਤ ਗਾ ਚੁੱਕੇ ਨੇ। ਉਹ ਬਹੁਤ ਜਲਦ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਹਨ । ਇਸ ਫ਼ਿਲਮ ‘ਚ ਉਹ ਰੁਬੀਨਾ ਬਾਜਵਾ ਦੇ ਨਾਲ ਨਜ਼ਰ ਆਉਣਗੇ । punjabi singer akhil

 
View this post on Instagram
 

A post shared by AKHIL (@a.k.h.i.l_01)

0 Comments
0

You may also like