ਪੰਜਾਬੀ ਗਾਇਕ ਅਖਿਲ ਲੈ ਕੇ ਆ ਰਹੇ ਨੇ ਨਵਾਂ ਗੀਤ ‘Dooja Pyaar’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

Written by  Lajwinder kaur   |  January 12th 2021 04:54 PM  |  Updated: January 12th 2021 04:54 PM

ਪੰਜਾਬੀ ਗਾਇਕ ਅਖਿਲ ਲੈ ਕੇ ਆ ਰਹੇ ਨੇ ਨਵਾਂ ਗੀਤ ‘Dooja Pyaar’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਪੰਜਾਬੀ ਗਾਇਕ ਅਖਿਲ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਹ 'ਦੂਜਾ ਪਿਆਰ' (Dooja Pyaar) ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆ ਰਹੇ ਨੇ ।

akhil new song  ਹੋਰ ਪੜ੍ਹੋ: ਸਰਗੁਣ ਮਹਿਤਾ ਨੇ ਪੰਜਾਬੀ ਸੂਟ ‘ਚ ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਕਿਊਟ ਅੰਦਾਜ਼

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ । ਇਸ ਗੀਤ ਦੇ ਬੋਲ ਰਾਜ ਫਤੇਹਪੁਰੀਆ ਨੇ ਲਿਖੇ ਨੇ ਤੇ ਮਿਊਜ਼ਿਕ sunny vik ਦਾ ਹੋਵੇਗਾ । ਪੂਰਾ ਗੀਤ 15 ਜਨਵਰੀ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

inside phot of akhil new song dooja pyaar poster

ਜੇ ਗੱਲ ਕਰੀਏ ਅਖਿਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ਲਈ ਵੀ ਗੀਤ ਗਾ ਚੁੱਕੇ ਨੇ। ਉਹ ਬਹੁਤ ਜਲਦ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਹਨ । ਇਸ ਫ਼ਿਲਮ ‘ਚ ਉਹ ਰੁਬੀਨਾ ਬਾਜਵਾ ਦੇ ਨਾਲ ਨਜ਼ਰ ਆਉਣਗੇ ।

punjabi singer akhil

 

View this post on Instagram

 

A post shared by AKHIL (@a.k.h.i.l_01)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network