ਦੇਖੋ ਵੀਡੀਓ : ਬੀ ਪਰਾਕ ਦਾ ਨਵਾਂ ਗੀਤ ‘Besharam Bewaffa’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ

written by Lajwinder kaur | December 01, 2020

ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਤੇ ਰਾਜ ਕਰਨ ਵਾਲੇ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਬੀ-ਪਰਾਕ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ Besharam Bewaffa ਟਾਈਟਲ ਹੇਠ ਨਵਾਂ ਦਰਦ ਭਰਿਆ ਗੀਤ ਲੈ ਕੇ ਆਏ ਨੇ । divya kumar  ਹੋਰ ਪੜ੍ਹੋ : ਜੇ ਗੱਲ ਕਰੀਏ ਇਹ ਗੀਤ Jaani Ve ‘ਚੋਂ ਹੈ । ਇਸ ਗੀਤ ਦੇ ਬੋਲ ਖੁਦ ਜਾਨੀ ਨੇ ਹੀ ਲਿਖੇ ਤੇ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ । ਗਾਣੇ ਦੇ ਸ਼ਾਨਦਾਰ ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ Divya Khosla Kumar, Gautam Gulati । ਗੀਤ ਨੂੰ ਟੀਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗਾਣਾ ਟਰੈਂਡਿੰਗ 'ਚ ਚੱਲ ਰਿਹਾ ਹੈ ।inside pic of b praak ਜੇ ਗੱਲ ਕਰੀਏ Jaani Ve ਮਿਊਜ਼ਿਕ ਐਲਬਮ ਦੀ ਤਾਂ ਇਸ ਤੋਂ ਪਹਿਲਾਂ ਵੀ ਕਈ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਚੁੱਕਿਆ ਹੈ । inside pic of gutam gulati and divya

0 Comments
0

You may also like