ਪੰਜਾਬੀ ਗਾਇਕ ਬਾਈ ਅਮਰਜੀਤ ਲੈ ਕੇ ਆ ਰਹੇ ਨੇ ਨਵਾਂ ਕਿਸਾਨੀ ਗੀਤ ‘ਪਹੁੰਚ ਗਏ ਦਿੱਲੀ’

written by Lajwinder kaur | December 18, 2020

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬਾਈ ਅਮਰਜੀਤ ਜੋ ਕਿ ਕਿਸਾਨ ਵੀਰਾਂ ਦੇ ਲਈ ਆਪਣਾ ਨਵਾਂ ਗੀਤ ਪਹੁੰਚ ਗਏ ਦਿੱਲੀ ਟਾਈਟਲ ਹੇਠ ਲੈ ਕੇ ਆ ਰਹੇ ਨੇ। at farmer protest bai amarjeet singh ਹੋਰ ਪੜ੍ਹੋ : ਗਿੱਪੀ ਗਰੇਵਾਲ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ ‘ਚ, ਖਾਲਸਾ ਏਡ ਦੇ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਦੇ ਆਏ ਨਜ਼ਰ
ਬਾਈ ਅਮਰਜੀਤ ਵੀ ਦਿੱਲੀ ਕਿਸਾਨੀ ਅੰਦੋਲਨ ਚ ਸ਼ਾਮਿਲ ਹੋਏ ਨੇ । ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਹੈ । ਉਹ ਅੰਦੋਲਨ ‘ਚ ਲੰਗਰ ਬਨਾਉਂਦੇ ਹੋਏ ਦਿਖਾਈ ਦਿੱਤੇ । bai armarjeet singh pic ਦੱਸ ਦਈਏ ਦਿੱਲੀ ਸਰਹੱਦਾਂ ਤੇ ਕਿਸਾਨਾਂ ਦਾ ਇਹ ਅੰਦੋਲਨ 23ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ । ਪਰ ਕੇਂਦਰ ਸਰਕਾਰ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਨੂੰ ਪੂਰਾ ਨਹੀਂ  ਕਰ ਰਹੀ ਹੈ । bai amrajeet pic

 
View this post on Instagram
 

A post shared by Bai Amarjit (@baiamarjit1)

0 Comments
0

You may also like