Advertisment

ਅੱਜ ਹੈ ‘ਪਿਆਰੀ-ਪਿਆਰੀ ਦੋ ਅੱਖੀਆਂ’ ਫੇਮ ਗਾਇਕਾ ਬੌਬੀ ਲਾਇਲ ਦਾ ਬਰਥਡੇਅ, ਕਲਾਕਾਰ ਤੇ ਫੈਨਜ਼ ਦੇ ਰਹੇ ਨੇ ਜਨਮ ਦਿਨ ਦੀਆਂ ਮੁਬਾਰਕਾਂ

author-image
By Lajwinder kaur
New Update
ਅੱਜ ਹੈ ‘ਪਿਆਰੀ-ਪਿਆਰੀ ਦੋ ਅੱਖੀਆਂ’ ਫੇਮ ਗਾਇਕਾ ਬੌਬੀ ਲਾਇਲ ਦਾ ਬਰਥਡੇਅ, ਕਲਾਕਾਰ ਤੇ ਫੈਨਜ਼ ਦੇ ਰਹੇ ਨੇ ਜਨਮ ਦਿਨ ਦੀਆਂ ਮੁਬਾਰਕਾਂ
Advertisment
ਪੰਜਾਬੀ ਮਿਊਜ਼ਿਕ ਜਗਤ ਦੀ ਖ਼ੂਬਸੂਰਤ ਤੇ ਸੁਰੀਲੀ ਗਾਇਕਾ ਬੌਬੀ ਲਾਇਲ ਜੋ ਕਿ ਅੱਜ ਆਪਣਾ ਜਨਮ ਦਿਨ ਮਨਾ ਰਹੇ ਨੇ । ਉਨ੍ਹਾਂ ਦੇ ਚਾਹੁਣ ਵਾਲੇ ਤੇ ਮਨੋਰੰਜਨ ਜਗਤ ਦੇ ਕਲਾਕਾਰ ਬਰਥਡੇਅ ਵਿਸ਼ ਕਰ ਰਹੇ ਨੇ । publive-image
Advertisment
ਹੋਰ ਵੇਖੋ : ਸ਼ਹਿਨਾਜ਼ ਗਿੱਲ ਨੇ ਲਾਈਵ ਸੈਸ਼ਨ ‘ਚ ਸਿਧਾਰਥ ਸ਼ੁਕਲਾ ਦੀ ਇਸ ਚੀਜ਼ ਉੱਤੇ ਜਤਾਇਆ ਹੱਕ, ਨੋਕ-ਝੋਕ ਕਰਦੇ ਆਏ ਨਜ਼ਰ, ਖੂਬ ਵਾਇਰਲ ਹੋ ਰਿਹਾ ਹੈ ਇਹ ਵੀਡੀਓ ‘ਪਿਆਰੀ-ਪਿਆਰੀ ਦੋ ਅੱਖੀਆਂ’ ਫੇਮ ਸਿੰਗਰ ਬੌਬੀ  ਲਾਇਲ ਜੋ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । publive-image ਹਾਲ ਹੀ ਚ ਉਹ ‘ਓਹ ਚਾਹਤ ਹੈ ਮੇਰੀ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਉਹ ਬਲੇਮ, ਹੀਰੋ, HAZEL EYES, ਟੀ ਸੁਨਾਮੀ ਵਰਗੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਟਸਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅ ‘ਚ ਬਤੌਰ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment