Advertisment

ਪੰਜਾਬੀ ਜਗਤ ਦੇ ਦਿੱਗਜ ਗਾਇਕ ਦੁਰਗਾ ਰੰਗੀਲਾ ਮਨਾ ਰਹੇ ਨੇ ਅੱਜ ਆਪਣਾ ਬਰਥਡੇਅ, ਇਸ ਮੰਤਰੀ ਨੇ ਦਿੱਤਾ ਸੀ ਰੰਗੀਲਾ ਨਾਂਅ

author-image
By Lajwinder kaur
New Update
ਪੰਜਾਬੀ ਜਗਤ ਦੇ ਦਿੱਗਜ ਗਾਇਕ ਦੁਰਗਾ ਰੰਗੀਲਾ ਮਨਾ ਰਹੇ ਨੇ ਅੱਜ ਆਪਣਾ ਬਰਥਡੇਅ, ਇਸ ਮੰਤਰੀ ਨੇ ਦਿੱਤਾ ਸੀ ਰੰਗੀਲਾ ਨਾਂਅ
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਦੁਰਗਾ ਰੰਗੀਲਾ ਜਿਹੜੇ ਕਿਸੇ ਪਹਿਚਾਣ ਦੇ ਮੁਹਤਾਜ਼ ਨਹੀਂ ਹਨ। ਦੁਰਗਾ ਰੰਗੀਲਾ ਜਿਨ੍ਹਾਂ ਨੇ ਗਾਇਕੀ ਦਾ ਹਰ ਰੰਗ ਗਾਇਆ ਹੈ । ਉਨ੍ਹਾਂ ਦੇ ਗੀਤਾਂ ਵਿੱਚੋਂ ਸੂਫ਼ੀ ਰੰਗ ਦੇ ਨਾਲ-ਨਾਲ ਲੋਕ ਗੀਤ, ਧਾਰਮਿਕ ਅਤੇ ਹਰ ਰੰਗ ਵੇਖਣ ਨੂੰ ਮਿਲਦਾ ਹੈ । ਪਿਤਾ ਸਾਧੂ ਰਾਮ ਦੇ ਘਰ ਜਨਮੇ ਦੁਰਗਾ ਰੰਗੀਲਾ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਪ੍ਰਾਇਮਰੀ ਸਕੂਲ ‘ਚ ਪੜ੍ਹਾਈ ਦੌਰਾਨ ਉਹ ਆਪਣੇ ਹੁਨਰ ਦਾ ਮੁਜ਼ਾਹਰਾ ਸਕੂਲ ਦੇ ਪ੍ਰੋਗਰਾਮਾਂ ‘ਚ ਕਰਦੇ ਰਹਿੰਦੇ ਸਨ।publive-image ਇੱਕ ਪ੍ਰੋਗਰਾਮ ਦੌਰਾਨ ਜਦੋਂ ਦੁਰਗਾ ਰੰਗੀਲਾ ਨੇ ਗਾਣਾ ਗਾਇਆ ਤਾਂ ਉਸ ਸਮੇਂ ਦੇ ਮੰਤਰੀ ਗਿਆਨੀ ਜ਼ੈਲ ਸਿੰਘ ਉਨ੍ਹਾਂ ਦੇ ਗਾਣੇ ਤੋਂ ਏਨਾ ਖ਼ੁਸ਼ ਹੋਏ ਕਿ ਉਨ੍ਹਾਂ ਨੇ ਦੁਰਗਾ ਰੰਗੀਲਾ ਦਾ ਨਾਂਅ ਪੁੱਛਿਆ ਤਾਂ ਕਿਹਾ ਕਿ ਇਸ ਨੇ ਤਾਂ ਰੰਗ ਬੰਨ ਦਿੱਤਾ ਹੈ ਇਸ ਦਾ ਨਾਂਅ ਤਾਂ ਦੁਰਗਾ ਰੰਗੀਲਾ ਹੋਣਾ ਚਾਹੀਦਾ ਹੈ । ਇਸ ਤੋਂ ਬਾਅਦ ਉਨ੍ਹਾਂ ਨੇ ਇਸੇ ਤਰ੍ਹਾਂ ਰੰਗੀਲਾ ਨੂੰ ਆਪਣੇ ਨਾਂਅ ਨਾਲ ਜੁੜਿਆ ਰਹਿਣ ਦਿੱਤਾ ।
Advertisment
publive-image ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਜਿਵੇਂ ਖੁਫ਼ਿਆ ਜਸ਼ਨ, ਇਸ਼ਕ, ਕਾਲ਼ੀ ਗਾਨੀ ਮਿੱਤਰਾਂ ਦੀ, ਜ਼ਿੰਦਗੀ, ਪੁੱਤ ਪਰਦੇਸੀ ਕਈ ਸੁਪਰ ਹਿੱਟ ਗੀਤ ਸ਼ਾਮਿਲ ਹਨ । ਉਨ੍ਹਾਂ ਨੇ ਬਾਲੀਵੁੱਡ  ‘ਚ ਫ਼ਿਲਮ ‘ਸ਼ਹੀਦ ਉਧਮ ਸਿੰਘ’ ‘ਚ ‘ਉੱਥੇ ਅਮਲਾਂ ਦੇ ਹੋਣੇ ਨੇ ਨਬੇੜੇ’ ਗੀਤ ਗਾਇਆ ਸੀ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment