Advertisment

ਪੰਜਾਬੀ ਇੰਡਸਟਰੀ ਦੇ ਇਸ ਨਾਮੀ ਸਿਤਾਰੇ ਨੇ ਸ਼ੇਅਰ ਕੀਤੀ ਪੁਰਾਣੀ ਤਸਵੀਰ, ਤੁਸੀਂ ਪਛਾਣਿਆ ਕਿਹੜੇ-ਕਿਹੜੇ ਗਾਇਕ ਨਜ਼ਰ ਆ ਰਹੇ ਨੇ ਇਸ ਤਸਵੀਰ ‘ਚ

author-image
By Shaminder
New Update
ਪੰਜਾਬੀ ਇੰਡਸਟਰੀ ਦੇ ਇਸ ਨਾਮੀ ਸਿਤਾਰੇ ਨੇ ਸ਼ੇਅਰ ਕੀਤੀ ਪੁਰਾਣੀ ਤਸਵੀਰ, ਤੁਸੀਂ ਪਛਾਣਿਆ ਕਿਹੜੇ-ਕਿਹੜੇ ਗਾਇਕ ਨਜ਼ਰ ਆ ਰਹੇ ਨੇ ਇਸ ਤਸਵੀਰ ‘ਚ
Advertisment
ਲਾਕਡਾਊਨ ਦੌਰਾਨ ਹਰ ਕੋਈ ਆਪਣਾ ਸਮਾਂ ਆਪਣੇ ਘਰ ‘ਚ ਬਿਤਾ ਰਿਹਾ ਹੈ । ਇਸ ਦੌਰਾਨ ਸੈਲੀਬ੍ਰੇਟੀਜ਼ ਵੀ ਆਪਣੇ ਘਰਾਂ ‘ਚ ਆਪਣੇ ਪਰਿਵਾਰਾਂ ਦੇ ਨਾਲ ਟਾਈਮ ਸਪੈਂਡ ਕਰ ਰਹੇ ਹਨ ।ਇਸ ਦੇ ਨਾਲ ਹੀ ਪੁਰਾਣੀਆਂ ਯਾਦਾਂ ਨੂੰ ਵੀ ਤਾਜ਼ਾ ਕਰ ਰਹੇ ਹਨ । ਪੰਜਾਬ ਦੇ ਮਾਣ ਗੁਰਦਾਸ ਮਾਨ ਨੇ ਵੀ ਇੱਕ ਪੁਰਾਣੀ ਤਸਵੀਰ ਆਪਣੇ ਇੰਸਟਾਗਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ਇਸ ਤਸਵੀਰ ‘ਚ ਉਹ ਕਈ ਗਾਇਕਾਂ ਦੇ ਨਾਲ ਨਜ਼ਰ ਆ ਰਹੇ ਨੇ । https://www.instagram.com/p/CAraCHZjDxg/ ਇਸ ਤਸਵੀਰ ਨੂੰ ਸਾਂਝੇ ਕਰਦਿਆਂ ਹੋਇਆਂ ਉਨ੍ਹਾਂ ਨੇ ਲਿਖਿਆ ਕਿ “ਇਸ ਤਸਵੀਰ ‘ਚ ਕੌਣ –ਕੌਣ ਅਤੇ ਕਿੱਥੇ ਹੈ” । https://www.instagram.com/p/CARuPwvg2Sc/ ਗੁਰਦਾਸ ਮਾਨ ਦੇ ਵਰਕ ਫਰੰਟ ਸੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਆਪਣੀ ਸਾਫ ਸੁਥਰੀ ਗਾਇਕੀ ਲਈ ਉਹ ਜਾਣੇ ਜਾਂਦੇ ਹਨ । https://www.instagram.com/p/CAhJkgKgXwl/ ਗੀਤਾਂ ਦੇ ਨਾਲ ਨਾਲ ਉਨ੍ਹਾਂ ਨੇ ਪਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਪਿੱਛੇ ਜਿਹੇ ਹੀ ਉਨ੍ਹਾਂ ਦੇ ਪੁੱਤਰ ਗੁਰਿੱਕ ਮਾਨ ਦਾ ਵਿਆਹ ਸਿਮਰਨ ਕੌਰ ਮੁੰਡੀ ਦੇ ਨਾਲ ਹੋਇਆ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment