Advertisment

ਹਰਭਜਨ ਮਾਨ ਦਾ ਭਾਸ਼ਣ ਸੁਣਕੇ ਗਦ ਗਦ ਹੋਏ ਕਿਸਾਨ, ਕਿਹਾ ਕਿਸਾਨਾਂ ਦੀਆਂ ਪਾਟੀਆਂ ਵਿਆਈਆਂ ਦੇਖਕੇ ਯਾਦ ਆ ਜਾਂਦਾ ਪਿਤਾ

author-image
By Rupinder Kaler
New Update
ਹਰਭਜਨ ਮਾਨ ਦਾ ਭਾਸ਼ਣ ਸੁਣਕੇ ਗਦ ਗਦ ਹੋਏ ਕਿਸਾਨ, ਕਿਹਾ ਕਿਸਾਨਾਂ ਦੀਆਂ ਪਾਟੀਆਂ ਵਿਆਈਆਂ ਦੇਖਕੇ ਯਾਦ ਆ ਜਾਂਦਾ ਪਿਤਾ
Advertisment
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਨਾਲ-ਨਾਲ ਇਸ ਵਾਰ ਪੰਜਾਬੀ ਗਾਇਕ ਤੇ ਕਲਾਕਾਰ ਵੀ ਮੈਦਾਨ 'ਚ ਡਟੇ ਹਨ। ਅਜਿਹੇ 'ਚ ਪੰਜਾਬੀ ਗਾਇਕ
Advertisment
ਹਰਭਜਨ ਮਾਨ ਵੀ ਲਗਾਤਾਰ ਕਿਸਾਨਾਂ ਨਾਲ ਧਰਨੇ ਤੇ ਡਟੇ ਹੋਏ ਹਨ । ਉਹਨਾਂ ਵੱਲੋਂ ਲਗਾਤਾਰ ਕਿਸਾਨ ਮੋਰਚੇ ਦੀਆਂ ਵੀਡੀਓ ਤੇ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ । publive-image ਉਹਨਾਂ ਨੇ ਹਾਲ ਹੀ ਵਿੱਚ ਇੱਕ ਵੀਡੀਓ ਸ਼ੇਰ ਕੀਤਾ ਹੈ । ਇਸ ਵੀਡੀਓ ਵਿੱਚ ਉਹ ਕਹਿ ਰਹੇ ਹਨ ਉਹ ਖੁਦ ਕਿਸਾਨ ਦਾ ਪੁੱਤ ਹੈ । ਉਸ ਨੇ ਖੁਦ ਆਪਣੇ ਪਿਤਾ ਦੇ ਪੈਰਾਂ ਦੀਆਂ ਪਾਟੀਆਂ ਵਿਆਈਆਂ ਦੇਖੀਆਂ ਹਨ । ਕਿਸਾਨਾਂ ਵੱਲੋਂ ਉਹਨਾਂ ਨੂੰ ਜੋ ਵੀ ਸੇਵਾ ਲਗਾਈ ਜਾਵੇਗੀ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ । publive-image
Advertisment
ਹੋਰ ਪੜ੍ਹੋ :  publive-image ਉਦੋਂ ਤੱਕ ਡਟੇ ਰਹਿਣਗੇ ਜਦੋਂ ਤੱਕ ਇਹ ਆਰਡੀਨੈੱਸ ਵਾਪਿਸ ਨਹੀਂ ਹੁੰਦਾ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਦੇਸ਼ ਭਰ 'ਚ ਖੇਤੀ ਐਕਟ ਦਾ ਵਿਰੋਧ ਹੋ ਰਿਹਾ ਹੈ। ਅਜਿਹੇ 'ਚ ਕਿਸਾਨਾਂ ਦੇ ਹੱਕ ਲਈ ਪੰਜਾਬੀ ਸਿਤਾਰੇ ਇਕਜੁੱਟ ਹੋਏ ਹਨ। ਕਲਾਕਾਰਾਂ ਵੱਲੋਂ ਖੇਤੀ ਐਕਟ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment