ਹੋਲੀ ਦੇ ਮੌਕੇ ਪੰਜਾਬੀ ਗਾਇਕ ਹਰਸਿਮਰਨ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

written by Lajwinder kaur | March 10, 2020

ਪੰਜਾਬੀ ਗਾਇਕ ਹਰਸਿਮਰਨ ਜਿਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕੁਝ ਸਮੇਂ ਪਹਿਲਾਂ ਹੀ ਆਪਣੀ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ । ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਮੱਥਾ ਟੇਕਿਆ ਇਲਾਹੀ ਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ ।

View this post on Instagram

 

Wmk Sabh Te. #harsimran #king #amritsar #gurughar #sarbatdabhala

A post shared by Harsimran King (@harsimranofficial) on

ਹੋਰ ਵੇਖੋ:ਕਪਿਲ ਸ਼ਰਮਾ ਦੀ ਧੀ ਨੂੰ ਮਿਲਕੇ ਭਾਵੁਕ ਹੋਏ ਦਿੱਗਜ ਸੰਗੀਤਕਾਰ ਜਤਿੰਦਰ ਸ਼ਾਹ, ਪੋਸਟ ਪਾ ਕੇ ਆਖੀ ਇਹ ਗੱਲ

ਹੋਲੀ ਦੇ ਮੁਬਾਰਕ ਮੌਕੇ ‘ਤੇ ਗਾਇਕ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਵਾਹਿਗੁਰੂ ਜੀ ਸਭ ‘ਤੇ ਮੇਹਰ ਕਰਨ #amritsar #gurughar #sarbatdabhala’

 

View this post on Instagram

 

#harsimran #king @amberdeepsingh #JODI #diljitdosanjh #amrindergill #karajgill #jarnailbhaji #rhythmboys

A post shared by Harsimran King (@harsimranofficial) on

ਜੇ ਗੱਲ ਕਰੀਏ ਹਰਸਿਮਰਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਜਿਵੇਂ ਕੋਕਾ ਪੀਸ, ਸਕੂਟਰ, ਬੁਲਟ,ਦਬਕਾ, ਯਾਰ ਬਸ ਯਾਰ, ਜ਼ਮੀਰ, ਖੈਂਟ ਜੱਟੀ, ਢੀਠ ਯਾਰ ਵਰਗੇ ਕਈ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ਮੁਸਾਫ਼ਿਰ ‘ਚ ਲੀਡ ਰੋਲ ‘ਚ ਨਜ਼ਰ ਆਉਣਗੇ ।ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ‘ਜੋੜੀ’ ‘ਚ ਅਹਿਮ ਕਿਰਦਾਰ ‘ਚ ਨਜ਼ਰ ਆਉਣਗੇ ।

0 Comments
0

You may also like