Advertisment

ਇੰਦਰ ਚਾਹਲ ਆਪਣੇ ਨਵੇਂ ਗੀਤ ‘NISHANIYA’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗੀਤ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

author-image
By Lajwinder kaur
New Update
ਇੰਦਰ ਚਾਹਲ ਆਪਣੇ ਨਵੇਂ ਗੀਤ ‘NISHANIYA’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗੀਤ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਇੰਦਰ ਚਾਹਲ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ ਨਿਸ਼ਾਨੀਆਂ (Nishaniya) ਟਾਈਟਲ ਹੇਠ ਸੈਡ ਸੌਂਗ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ ।
Advertisment
publive-image ਇਸ ਦਰਦ ਭਰੇ ਗੀਤ ਦੇ ਬੋਲ ਵੀ ਖੁਦ ਇੰਦਰ ਚਾਹਲ ਨੇ ਹੀ ਲਿਖੇ ਨੇ ਤੇ ਮਿਊਜ਼ਿਕ Ar Deep ਨੇ ਦਿੱਤਾ ਹੈ । ਦਾਸ ਫ਼ਿਲਮ ਵੱਲੋਂ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਇੰਦਰ ਚਾਹਲ ਤੇ ਪੰਜਾਬੀ ਅਦਾਕਾਰਾ ਸੁਰੀਲੀ । ਇੰਦਰ ਚਾਹਲ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । publive-image ਜੇ ਗੱਲ ਕਰੀਏ ਪੰਜਾਬੀ ਗਾਇਕ ਇੰਦਰ ਚਾਹਲ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਮਾਪਿਆਂ ਦੀ ਧੀ, ਗੱਲ ਕਰਕੇ, ਗੇੜੀ, ਗੋਰਾ ਰੰਗ, ਸੰਗਦੀ ,ਸਾਨੂੰ ਵੀ ਤੇਰੀ ਲੋੜ ਨਹੀਂ, ਸੂਟ ਗੁਲਾਬੀ, ਫਿਕਰ ਨਾ ਕਰੀ, ਟੁੱਟੀ ਯਾਰੀ ਵਰਗੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment