ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਇੰਦਰ ਚਾਹਲ ਦੀ ਇਹ ਵੀਡੀਓ, ਰਸੋਈ ‘ਚ ਕੰਮ ਕਰਦੇ ਆਏ ਨਜ਼ਰ

Written by  Lajwinder kaur   |  July 13th 2020 01:27 PM  |  Updated: July 13th 2020 01:27 PM

ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਇੰਦਰ ਚਾਹਲ ਦੀ ਇਹ ਵੀਡੀਓ, ਰਸੋਈ ‘ਚ ਕੰਮ ਕਰਦੇ ਆਏ ਨਜ਼ਰ

ਲਾਕਡਾਊਨ ਕਰਕੇ ਪੰਜਾਬੀ ਕਲਾਕਾਰ ਵੀ ਆਪਣਾ ਜ਼ਿਆਦਾ ਸਮਾਂ ਘਰ ‘ਚ ਹੀ ਬਿਤਾ ਰਹੇ ਨੇ । ਅਜਿਹੇ ‘ਚ ਪੰਜਾਬੀ ਗਾਇਕ ਇੰਦਰ ਚਾਹਲ ਵੀ ਘਰ ਦੇ ਕੰਮ ਕਰਦੇ ਹੋਏ ਨਜ਼ਰ ਆ ਰਹੇ ਨੇ । ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਡੈਸ਼ਿੰਗ ਸਿੰਗਰ ਇੰਦਰ ਚਾਹਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਆਪਣੇ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ ।

 

View this post on Instagram

 

I love Morning Tea❤️ #inderchahal #love

A post shared by Inder Chahal? (@inderchahalofficial) on

ਹੋਰ ਵੇਖੋ: ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਪਾਣੀ ‘ਚ ਮਧਾਣੀ’ ਦੀ ਰਿਲੀਜ਼ ਡੇਟ ਤੋਂ ਉੱਠਿਆ ਪਰਦਾ, ਜਾਣੋ ਕਿਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਇਸ ਵੀਡੀਓ ‘ਚ ਉਹ ਚਾਹ ਬਣਾਉਂਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਉਨ੍ਹਾਂ ਦਾ ਗੀਤ ‘ਫਿਕਰ ਨਾ ਕਰੀ’ ਵੀ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਆ ਰਿਹਾ ਹੈ ।

ਜੇ ਗੱਲ ਕਰੀਏ ਇੰਦਰ ਚਾਹਲ ਦੇ ਵਰਕ ਫਰੰਟ ਦੀ ਤਾਂ ਉਹ ‘ਮਾਪਿਆਂ ਦੀ ਧੀ’ ‘ਗੱਲ ਕਰਕੇ’, ਗੇੜੀ, ਗੋਰਾ ਰੰਗ, ਸੰਗਦੀ ,ਸਾਨੂੰ ਵੀ ਤੇਰੀ ਲੋੜ ਨਹੀਂ, ਸੂਟ ਗੁਲਾਬੀ, ਫਿਕਰ ਨਾ ਕਰੀ, ਟੁੱਟੀ ਯਾਰੀ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network