ਦੇਖੋ ਵੀਡੀਓ : ਪੰਜਾਬੀ ਗਾਇਕ ਕਮਲ ਖਹਿਰਾ ਦਾ ਨਵਾਂ ਗੀਤ ‘Bhabi’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ,ਛਾਇਆ ਟਰੈਂਡਿੰਗ ‘ਚ

written by Lajwinder kaur | January 05, 2021

‘ਪਹਿਲਾ ਬੈਂਚ’, ਸੈਲਫੀਆਂ ਵਰਗੇ ਸੁਪਰ ਹਿੱਟ ਗੀਤ ਦੇਣ ਵਾਲੇ ਪੰਜਾਬੀ ਗਾਇਕ ਕਮਲ ਖਹਿਰਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । 'ਭਾਬੀ'  (Bhabi) ਟਾਈਟਲ ਹੇਠ ਉਹ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ। kamal khaira new song ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਆਪਣੀ ਨਵੀਆਂ ਫੋਟੋਆਂ ਸ਼ੇਅਰ ਕਰਦੇ ਹੋਏ ਕਿਹਾ- ‘ਕਿਸੇ ਖ਼ਾਸ ਦਿਨ ਦਾ ਇੰਤਜ਼ਾਰ ਨਾ ਕਰੋ, ਬਸ ਸਖਤ ਮਿਹਨਤ ਕਰਦੇ ਰਹੋ’
ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ Jassi Lohka ਲੋ ਕੇ ਲਿਖੇ ਨੇ ਤੇ ਗੀਤ ਦਾ ਮਿਊਜ਼ਿਕ Gur Sidhu ਨੇ ਦਿੱਤਾ ਹੈ । ਗਾਣੇ ਦਾ ਵੀਡੀਓ Jassi Lohka Films ਵੱਲੋਂ ਤਿਆਰ ਕੀਤਾ ਗਿਆ ਹੈ । ਵੀਡੀਓ ਨੂੰ Desi Junction ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਟਰੈਂਡਿੰਗ ਚ ਚੱਲ ਰਿਹਾ ਹੈ । kamal khaira photo ਜੇ ਗੱਲ ਕਰੀਏ ਕਮਲ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਪਹਿਲਾ ਬੈਂਚ , ਵਿਚੋਲਾ, ਦੇਸੀ ਜੱਟ, ਵਿਚੋਲਿਆਂ ਦੇ ਗੱਪ, ਬਾਹਲੀ ਸੋਹਣੀ, ਸੈਲਫੀਆਂ, ਗੇੜੀ ‘ਚ ਯਾਰ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । bhabhi song out now

0 Comments
0

You may also like