Advertisment

ਕੈਂਬੀ ਰਾਜਪੁਰੀਆ ਆਪਣੇ ਨਵੇਂ ਗੀਤ ‘Jatti Jaandi’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ

author-image
By Lajwinder kaur
New Update
ਕੈਂਬੀ ਰਾਜਪੁਰੀਆ ਆਪਣੇ ਨਵੇਂ ਗੀਤ ‘Jatti Jaandi’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ
Advertisment
ਪੰਜਾਬੀ ਗਾਇਕ ਕੈਂਬੀ ਰਾਜਪੁਰੀਆ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ‘Jatti Jaandi’ ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆ ਰਹੇ ਨੇ । publive-image
Advertisment
ਹੋਰ ਵੇਖੋ : ਕਰਨ ਔਜਲਾ ਆਪਣੇ ਬਰਥਡੇਅ ਵਾਲੇ ਦਿਨ 'ਤੇ ਦਰਸ਼ਕਾਂ ਨੂੰ ਦੇਣਗੇ ਨਵੇਂ ਗੀਤ ਦਾ ਤੋਹਫਾ, ਸ਼ੇਅਰ ਕੀਤਾ ਪੋਸਟਰ ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਕੈਂਬੀ ਰਾਜਪੁਰੀਆ ਨੇ ਲਿਖੇ ਨੇ । ਇਸ ਗੀਤ ਨੂੰ ਸੰਗੀਤਕ ਧੁਨਾਂ ਦੇ ਨਾਲ Avvy Sra ਨੇ ਸਜਾਇਆ ਹੈ। ਗਾਣੇ ਦਾ ਵੀਡੀਓ ਚਰਨਜੀਤ ਧਾਲੀਵਾਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ਖੁਦ ਕੈਂਬੀ ਰਾਜਪੁਰੀਆ ਤੇ ਮਾਡਲ ਮਾਹੀ ਸ਼ਰਮਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ । publive-image ਜੇ ਗੱਲ ਕਰੀਏ ਕੈਂਬੀ ਰਾਜਪੁਰੀਆ ਦੇ ਵਰਕ ਫਰੰਟ ਦੀ ਤਾਂ ਉਹ ਸੂਰਜ ਨੂੰ ਸਲਾਮਾਂ, ਚੈਲੇਂਜ਼ ਟੂ ਨਾਸਾ, ਟਾਈਮ ਚੱਕਦਾ, ਬਦਨਾਮ ਕਰ ਗਈ, ਚੰਗੇ ਦਿਨ, ਕੈਨੇਡਾ ਵਾਲੀ, ਇੱਕ ਸਾਹਿਬਾ ਵਰਗੇ ਕਈ ਸੁਪਰ ਹਿੱਟ ਗੀਤ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਚੁੱਕੇ ਨੇ ।publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment