ਪੰਜਾਬੀ ਗਾਇਕ ਕਰਣ ਰੰਧਾਵਾ ਲੈ ਕੇ ਆ ਰਹੇ ਨੇ ਆਪਣੀ ਪਹਿਲੀ ਮਿਊਜ਼ਿਕ ਐਲਬਮ “RAMBO”, ਹਰਫ ਚੀਮਾ ਨੇ ਵੀ ਪੋਸਟਰ ਸਾਂਝਾ ਕਰਕੇ ਦਿੱਤੀ ਵਧਾਈ
ਪੰਜਾਬੀ ਗਾਇਕ ਕਰਣ ਰੰਧਾਵਾ ਲੈ ਕੇ ਆ ਰਹੇ ਨੇ ਆਪਣੀ ਪਹਿਲੀ ਮਿਊਜ਼ਿਕ ਐਲਬਮ “RAMBO”, ਹਰਫ ਚੀਮਾ ਨੇ ਵੀ ਪੋਸਟਰ ਸਾਂਝਾ ਕਰਕੇ ਦਿੱਤੀ ਵਧਾਈ
ਲਓ ਜੀ ਇੱਕ ਵਾਰ ਫਿਰ ਤੋਂ ਪੰਜਾਬੀ ਮਿਊਜ਼ਿਕ ਜਗਤ 'ਚ ਐਲਬਮ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਗਿੱਪੀ ਗਰੇਵਾਲ, ਸਿੱਧੂ ਮੂਸੇਵਾਲਾ, ਕਰਨ ਔਜਲਾ ਤੇ ਕਈ ਹੋਰ ਗਾਇਕਾਂ ਨੇ ਵੀ ਆਪਣੀ ਮਿਊਜ਼ਿਕ ਐਲਬਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ 'ਚ ਗਾਇਕ ਕਰਣ ਰੰਧਾਵਾ ਵੀ ਸ਼ਾਮਿਲ ਹੋ ਗਏ ਨੇ। ਉਨ੍ਹਾਂ ਦੀ ਪਹਿਲੀ ਮਿਊਜ਼ਿਕ ਐਲਬਮ ਆ ਰਹੀ ਹੈ।
image source- instagram
ਹੋਰ ਪੜ੍ਹੋ : ਗਾਇਕ ਪ੍ਰਭ ਗਿੱਲ ਦੇ ਆਉਣ ਵਾਲੇ ਨਵੇਂ ਗੀਤ ‘Mera Good luck’ ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਹੋਵੇਗੇ ਰਿਲੀਜ਼
ਹੋਰ ਪੜ੍ਹੋ : ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਦਿਲਪ੍ਰੀਤ ਢਿੱਲੋਂ ਤੇ ਗੁਰਨਜ਼ਰ ਦਾ ਇਹ ਭੰਗੜਾ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
image source- instagram
ਜਿਸ ਦੀ ਝਲਕ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੈਂ ਬਹੁਤ ਉਤਸ਼ਾਹਿਤ ਹਾਂ ਤੁਹਾਡੇ ਨਾਲ ਆਪਣੀ ਪਹਿਲੀ ਮਿਊਜ਼ਿਕ ਐਲਬਮ “RAMBO” ਦਾ ਪੋਸਟਰ ਸ਼ੇਅਰ ਕਰਦੇ ਹੋਏ’ । ਜਿਸ ਕਰਕੇ ਉਨ੍ਹਾਂ ਦੇ ਖ਼ਾਸ ਮਿੱਤਰ ਹਰਫ ਚੀਮਾ ਨੇ ਵੀ ਪੋਸਟਰ ਸ਼ੇਅਰ ਕਰਕੇ ਕਰਣ ਰੰਧਾਵਾ ਨੂੰ ਮੁਬਾਰਕਬਾਦ ਦਿੱਤੀ ਹੈ। ਪ੍ਰਸ਼ੰਸਕ ਤੇ ਕਲਾਕਾਰ ਵੀ ਕਮੈਂਟ ਕਰਕੇ ਗਾਇਕ ਨੂੰ ਵਧਾਈਆਂ ਦੇ ਰਹੇ ਨੇ।
image source- instagram
ਜੇ ਗੱਲ ਕਰੀਏ ਕਰਣ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ ‘ਕਾਲੀ ਰਾਤ’ ‘ਵੇਟ’, ਫੁਲਕਾਰੀ, ਤੇਰੇ ਬਾਰੇ, ਹੱਸਦੀ, ਝਾਂਜਰ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
