ਲਾਲ ਰੰਗ ਦੇ ਸੂਟ 'ਚ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਕੌਰ ਬੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼

Written by  Lajwinder kaur   |  January 21st 2021 10:23 AM  |  Updated: January 21st 2021 10:23 AM

ਲਾਲ ਰੰਗ ਦੇ ਸੂਟ 'ਚ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਕੌਰ ਬੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਬਾਕਮਾਲ ਤੇ ਖ਼ੂਬਸੂਰਤ ਗਾਇਕਾ ਕੌਰ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੀ ਨਵੀਂ ਤਸਵੀਰ ਤੇ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀ ਹੈ ।

kaur b picture

ਹੋਰ ਪੜ੍ਹੋ : ਜਸਵਿੰਦਰ ਭੱਲਾ ਨੇ ਆਪਣੀ ਪਤਨੀ ਨੂੰ ਮੈਰਿਜ ਐਨੀਵਰਸਰੀ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸਕਾਂ ਤੋਂ ਮੰਗੀ ਅਸੀਸਾਂ

ਉਹ ਲਾਲ ਰੰਗ ਦੇ ਸੂਟ ‘ਚ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆਈ । ਉਨ੍ਹਾਂ ਨੇ ਪੰਜਾਬੀ ਗੀਤ 'Teri Wait' ਉੱਤੇ ਅਦਾਕਾਰੀ ਕਰਦੀ ਹੋਈ ਆਪਣੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ । ਇਹ ਵੀਡੀਓ ਤੇ ਫੋਟੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।

inside pic of kaur pic ਜੇ ਗੱਲ ਕਰੀਏ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟੀ ਗੀਤ ਦੇ ਚੁੱਕੇ ਨੇ । ਉਹ ‘ਬਜਟ’, ‘ਪਰਾਂਦਾ’, ‘ਜੁੱਤੀ ਪਟਿਆਲੇ ਦੀ’, ‘ਪੀਜ਼ਾ ਹੱਟ ‘ਤੇ’ ਵਰਗੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

kaur b inside picture

 

 

View this post on Instagram

 

A post shared by KaurB? (@kaurbmusic)

 

View this post on Instagram

 

A post shared by KaurB? (@kaurbmusic)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network