ਕੁਲਵਿੰਦਰ ਬਿੱਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

written by Lajwinder kaur | January 09, 2020

ਅੰਗਰੇਜ਼ੀ ਵਾਲੀ ਮੈਡਮ ਵਰਗੇ ਹਿੱਟ ਗੀਤ ਦੇਣ ਵਾਲੇ ਗਾਇਕ ਕੁਲਵਿੰਦਰ ਬਿੱਲਾ  ਅੱਜ ਸਵੇਰੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਆਪਣੇ ਖ਼ਾਸ ਦੋਸਤਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ।

View this post on Instagram
 

Waheguru sab te mehar bharaya hath rakhi .

A post shared by Kulwinderbilla (@kulwinderbilla) on

ਹੋਰ ਵੇਖੋ:ਦਿਲਪ੍ਰੀਤ ਢਿੱਲੋਂ ਨੇ ਆਪਣੀ ਪਤਨੀ ਅੰਬਰ ਧਾਲੀਵਾਲ ਦੇ ਜਨਮ ਦਿਨ ‘ਤੇ ਤਸਵੀਰ ਸ਼ੇਅਰ ਕਰਕੇ ਕੀਤਾ ਬਰਥਡੇਅ ਵਿਸ਼ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਵਾਹਿਗੁਰੂ ਜੀ ਸਭ ਤੇ ਮਿਹਰ ਭਰਿਆ ਹੱਥ ਰੱਖਣਾ..’ ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਬਹਤੁ ਜਲਦ ਟੈਲੀਵਿਜ਼ਨ ਤੇ ਪ੍ਰਾਹੁਣਿਆਂ ਨੂੰ ਦਫ਼ਾ ਕਰੋ ਵਰਗੀ ਫ਼ਿਲਮਾਂ ਦੇ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ ਤੇ ਉਹ ਆਪਣੇ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੁੰਦੇ ਰਹਿੰਦੇ ਹਨ। ਬਹੁਤ ਜਲਦ ਉਹ ‘ਤੇਰੇ ਲਾਰੇ’ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ।

0 Comments
0

You may also like