Advertisment

ਕੁਲਵਿੰਦਰ ਬਿੱਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

author-image
By Lajwinder kaur
New Update
ਕੁਲਵਿੰਦਰ ਬਿੱਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ
Advertisment
ਅੰਗਰੇਜ਼ੀ ਵਾਲੀ ਮੈਡਮ ਵਰਗੇ ਹਿੱਟ ਗੀਤ ਦੇਣ ਵਾਲੇ ਗਾਇਕ ਕੁਲਵਿੰਦਰ ਬਿੱਲਾ  ਅੱਜ ਸਵੇਰੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਆਪਣੇ ਖ਼ਾਸ ਦੋਸਤਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ।
View this post on Instagram
 

Waheguru sab te mehar bharaya hath rakhi .

A post shared by Kulwinderbilla (@kulwinderbilla) on

Advertisment
ਹੋਰ ਵੇਖੋ:ਦਿਲਪ੍ਰੀਤ ਢਿੱਲੋਂ ਨੇ ਆਪਣੀ ਪਤਨੀ ਅੰਬਰ ਧਾਲੀਵਾਲ ਦੇ ਜਨਮ ਦਿਨ ‘ਤੇ ਤਸਵੀਰ ਸ਼ੇਅਰ ਕਰਕੇ ਕੀਤਾ ਬਰਥਡੇਅ ਵਿਸ਼ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਵਾਹਿਗੁਰੂ ਜੀ ਸਭ ਤੇ ਮਿਹਰ ਭਰਿਆ ਹੱਥ ਰੱਖਣਾ..’ publive-image ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਬਹਤੁ ਜਲਦ ਟੈਲੀਵਿਜ਼ਨ ਤੇ ਪ੍ਰਾਹੁਣਿਆਂ ਨੂੰ ਦਫ਼ਾ ਕਰੋ ਵਰਗੀ ਫ਼ਿਲਮਾਂ ਦੇ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ ਤੇ ਉਹ ਆਪਣੇ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੁੰਦੇ ਰਹਿੰਦੇ ਹਨ। ਬਹੁਤ ਜਲਦ ਉਹ ‘ਤੇਰੇ ਲਾਰੇ’ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment