ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਡੂੰਘਾ ਸਦਮਾ, ਪਤਨੀ ਦਾ ਹੋਇਆ ਦਿਹਾਂਤ
ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਡੂੰਘਾ ਸਦਮਾ, ਪਤਨੀ ਦਾ ਹੋਇਆ ਦਿਹਾਂਤ
Nachhatar Gill's wife death news: ਪੰਜਾਬੀ ਮਿਊਜ਼ਿਕ ਜਗਤ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਸ ਮੁਤਾਬਿਕ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਅਕਾਲ ਚਲਾਣਾ ਕਰ ਗਏ ਹਨ। ਪਰ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ।
image source: instagram
image source: instagram
ਦੱਸਿਆ ਜਾ ਰਿਹਾ ਹੈ ਕਿ ਦਾ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਅੰਤਿਮ ਸੰਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ। ਪਰਮਾਤਮਾ ਨਛੱਤਰ ਗਿੱਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਭਾਣਾ ਮੰਨਣ ਦਾ ਬੱਲ ਬਖਸ਼ਣ।
image source: instagram
ਨਛੱਤਰ ਗਿੱਲ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਜਗਤ ਨੂੰ ਦਿੱਤੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਵਿੱਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ। ਗਾਇਕ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਵਿੱਚ ਕੰਮ ਕਰ ਚੁੱਕੇ ਹਨ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
