ਪੰਜਾਬੀ ਗਾਇਕ ਨਿੰਜਾ ਪੀਰਾਂ ਦੀ ਦਰਗਾਹ 'ਤੇ ਹੋਏ ਨਤਮਸਤਕ, ਪੀਰ ਬਾਬੇ ਦਾ ਕੀਤਾ ਸ਼ੁਕਰਾਨਾ

written by Lajwinder kaur | July 02, 2021

ਪੰਜਾਬੀ ਗਾਇਕ ਨਿੰਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ । ਉਹ ਆਪਣੇ ਕੁਝ ਸਾਥੀਆਂ ਦੇ ਨਾਲ ਪੀਰਾਂ ਦੀ ਦਰਗਾਹ ਵਿਖੇ ਨਤਮਸਤਕ ਹੋਏ।

ninja image source-instagram

ਹੋਰ ਪੜ੍ਹੋ :  ਦੇਖੋ ਕਿਵੇਂ ਸੁਗੰਧਾ ਮਿਸ਼ਰਾ ਦੀ ਇਹ ਰੋਮਾਂਟਿਕ ਵੀਡੀਓ ਬਦਲੀ ਕਾਮੇਡੀ ‘ਚ, ਪਤੀ ਸੰਕੇਤ ਭੋਸਲੇ ਨੇ ਦਿੱਤਾ ਅਜਿਹਾ ਰਿਐਕਸ਼ਨ, ਪ੍ਰਸ਼ੰਸਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ

ਹੋਰ ਪੜ੍ਹੋ :  ਜਗਜੀਤ ਸੰਧੂ ਨੇ ਸਾਂਝੀਆਂ ਕੀਤੀਆਂ ਆਪਣੀ ਗੰਭੀਰ ਲੁੱਕ ਦੇ ਨਾਲ ਸਟਾਈਲਿਸ਼ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

inside image of ninja image source-instagram

ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ‘ਖਵਾਜਾ ਮੇਰੇ ਪੀਰ 🙏🏻 ਸੁੱਖ ਰੱਖੀ ਮੇਰੇ ਮਾਲਕਾ’ । ਤਸਵੀਰਾਂ ‘ਚ ਉਹ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਨੇ। ਤਸਵੀਰ ‘ਚ ਉਨ੍ਹਾਂ ਦੀ ਪਿੱਠ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਹ ਉਨ੍ਹਾਂ ਨੇ ਦਰਗਾਹ ਦੀ ਵੀ ਤਸਵੀਰ ਸਾਂਝੀ ਕੀਤੀ ਹੈ। ਪ੍ਰਸ਼ੰਸਕ ਤੇ ਕਲਾਕਾਰ ਵੀ ਕਮੈਂਟਾਂ ਚ ਹੱਥ ਜੋੜੇ ਹੋਏ ਇਮੋਜ਼ੀ ਪੋਸਟ ਕਰ ਰਹੇ ਨੇ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।

ninja image source-instagram

ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਨੇ । ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ । ਬਹੁਤ ਜਲਦ ਉਹ ਆਪਣੀ ਫ਼ਿਲਮਾਂ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ।

 

 

View this post on Instagram

 

A post shared by NINJA (@its_ninja)

0 Comments
0

You may also like