ਗਾਇਕ ਨਿੰਜਾ ਦੇ ਘਰ ਆਇਆ ਨੰਨ੍ਹਾ ਮਹਿਮਾਨ, ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਤਸਵੀਰ

Written by  Lajwinder kaur   |  March 31st 2021 09:48 AM  |  Updated: March 31st 2021 09:52 AM

ਗਾਇਕ ਨਿੰਜਾ ਦੇ ਘਰ ਆਇਆ ਨੰਨ੍ਹਾ ਮਹਿਮਾਨ, ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਤਸਵੀਰ

ਹਰ ਇੱਕ ਨੂੰ ਆਪਣੀ ਆਵਾਜ਼ ਦੇ ਨਾਲ ਕੀਲ ਲੈਣ ਵਾਲੇ ਗਾਇਕ ਨਿੰਜਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਜੀ ਹਾਂ ਉਨ੍ਹਾਂ ਦੇ ਘਰ ਕਿਊਟ ਜਿਹਾ ਨੰਨ੍ਹਾ ਮਹਿਮਾਨ ਆਇਆ ਹੈ। ਉਨ੍ਹਾਂ ਨੇ ਪਾਲਤੂ ਡੌਗੀ ਹੀਰੇ ਦੀ ਪਿਆਰੀ ਜਿਹੀ ਤਸਵੀਰ ਤੇ ਨਿੱਕੀ ਜਿਹੀ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ।

inside image of ninja with his doggy image source- instagram

ਹੋਰ ਪੜ੍ਹੋ : ਦੀਪ ਢਿੱਲੋਂ ਨੇ ਵਿਆਹ ਦੀ 10 ਵਰ੍ਹੇਗੰਢ ‘ਤੇ ਪਤਨੀ ਜੈਸਮੀਨ ਜੱਸੀ ਲਈ ਖ਼ਾਸ ਪੋਸਟਰ ਸ਼ੇਅਰ ਕਰਕੇ ਕੀਤਾ ਵਿਸ਼, ਜੋੜੀ ਨੂੰ ਪਿਆਰ ਦੇਣ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

ninja post comments image source- instagram

ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ਮੇਰਾ ਹੀਰਾ..’ । ਇਹ ਪੋਸਟ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ। ਕਲਾਕਾਰ ਮਾਨਵ ਵਿਜ ਤੇ ਜ਼ੋਰਾ ਰੰਧਾਵਾ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਫੈਨਜ਼ ਵੀ ਕਮੈਂਟ ਕਰਕੇ ਹੀਰਾ ਦੀ ਤਾਰੀਫ ਕਰ ਰਹੇ ਨੇ।

inside image of ninja image source- instagram

ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ਜੱਟ ਨਿਕਲੇ ਤੇ ਸਤਾਨੇ ਲਗੇ ਹੋ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ । ਇਹ ਦੋਵੇਂ ਗੀਤ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ। ਉਨ੍ਹਾਂ ਦੀ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ।

 

 

View this post on Instagram

 

A post shared by NINJA (@its_ninja)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network