ਪੰਜਾਬੀ ਗਾਇਕ ਪ੍ਰਭ ਗਿੱਲ ਲੈ ਕੇ ਆ ਰਹੇ ਨੇ ਕਿਸਾਨੀ ਗੀਤ ‘ਭਲਾ ਸਰਬੱਤ ਦਾ’, ਗਾਣੇ ਦਾ ਪੋਸਟਰ ਸ਼ੇਅਰ ਕਰਦੇ ਹੋਏ ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

Written by  Lajwinder kaur   |  January 13th 2021 04:05 PM  |  Updated: January 13th 2021 04:06 PM

ਪੰਜਾਬੀ ਗਾਇਕ ਪ੍ਰਭ ਗਿੱਲ ਲੈ ਕੇ ਆ ਰਹੇ ਨੇ ਕਿਸਾਨੀ ਗੀਤ ‘ਭਲਾ ਸਰਬੱਤ ਦਾ’, ਗਾਣੇ ਦਾ ਪੋਸਟਰ ਸ਼ੇਅਰ ਕਰਦੇ ਹੋਏ ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

ਪੰਜਾਬੀ ਗਾਇਕ ਪ੍ਰਭ ਗਿੱਲ ਬਹੁਤ ਜਲਦ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ । ‘ਭਲਾ ਸਰਬੱਤ ਦਾ’ ਟਾਈਟਲ ਹੇਠ ਉਹ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ਇਸ ਤੋਂ ਪਹਿਲਾਂ ਵੀ ਕਈ ਨਾਮੀ ਗਾਇਕ ਕਿਸਾਨੀ ਗੀਤਾਂ ਦੇ ਨਾਲ ਕਿਸਾਨਾਂ ਦਾ ਹੌਸਲਾ ਵਧਾ ਚੁੱਕੇ ਨੇ।

ਹੋਰ ਪੜ੍ਹੋ : ‘ਕਿਸਾਨ ਮਜ਼ਦੂਰ ਏਕਤਾ’ ਜ਼ਿੰਦਾਬਾਦ ਦੇ ਨਾਅਰੇ ਦੇ ਨਾਲ ਬੁਲੰਦ ਹੌਸਲੇ ਨੂੰ ਬਿਆਨ ਕਰਦੇ ਹੋਏ ਐਲੀ ਮਾਂਗਟ ਨੇ ਸ਼ੇਅਰ ਕੀਤੀ ਬੱਬੂ ਮਾਨ ਦੀ ਇਹ ਖ਼ਾਸ ਤਸਵੀਰ

ਗਾਇਕ ਪ੍ਰਭ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗਾਣੇ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਪੰਜਾਬ ਪੰਜਾਬੀ ਤੇ ਕਿਸਾਨ ਦੀ ਚੜਦੀਕਲਾ ਲਈ ਅਰਦਾਸ ਕਰਦਾ ਇਹ ਗੀਤ ਉਮੀਦ ਹੈ ਪਸੰਦ ਕਰੋਗੇ..ਰਿਲੀਜ਼ਿੰਗ ਬਹੁਤ ਜਲਦ’ । ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

prabh gill kisani song poster

ਦੇਸ਼ ਦਾ ਅੰਨਦਾਤਾ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀ ਸਰਹੱਦਾਂ ਉੱਤੇ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਹੇ ਨੇ। ਇਸ ਪ੍ਰਦਰਸ਼ਨ ਦੇ ਚੱਲਦੇ ਕਈ ਕਿਸਾਨ ਸ਼ਹੀਦ ਹੋ ਗਏ ਨੇ। ਕੇਂਦਰ ਸਰਕਾਰ ਨਾਲ ਹੋਈਆਂ ਮੀਟਿੰਗਾਂ ਵੀ ਬੇਸਿੱਟਾ ਹੀ ਰਹੀਆਂ ਨੇ ।

inside pic of prabh gill

 

 

View this post on Instagram

 

A post shared by Prabh Gill (@prabhgillmusic)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network