Advertisment

ਗਾਇਕ ਪ੍ਰਭ ਗਿੱਲ ‘ਗੁਰਦੁਆਰਾ ਬੀੜ ਬਾਬਾ ਬੁੱਢਾ ਜੀ,ਠੱਠਾ’ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author-image
By Lajwinder kaur
New Update
ਗਾਇਕ ਪ੍ਰਭ ਗਿੱਲ ‘ਗੁਰਦੁਆਰਾ ਬੀੜ ਬਾਬਾ ਬੁੱਢਾ ਜੀ,ਠੱਠਾ’ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Advertisment
ਪੰਜਾਬੀ ਗਾਇਕ ਪ੍ਰਭ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਨਵੀਂ ਤਸਵੀਰ ਸਾਂਝੀ ਕੀਤੀ ਹੈ ।
Advertisment
prabh gill instagram  ਹੋਰ ਪੜ੍ਹੋ : ਮਾਨਸੀ ਸ਼ਰਮਾ ਨੇ ਬੇਟੇ ਰੇਦਾਨ ਤੇ ਪਤੀ ਯੁਵਰਾਜ ਹੰਸ ਦੇ ਨਾਲ ਸ਼ੇਅਰ ਕੀਤੀ ਨਵੀਂ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ’ । ਉਨ੍ਹਾਂ ਨੇ ‘ਗੁਰਦੁਆਰਾ ਬੀੜ ਬਾਬਾ ਬੁੱਢਾ ਜੀ,ਠੱਠਾ’ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ ।
Advertisment
prabh gill ਇਸ ਤਸਵੀਰ ‘ਚ ਸੰਗਤਾਂ ਤੇ ਗੁਰਦੁਆਰਾ ਸਾਹਿਬ ਦਿਖਾਈ ਦੇ ਰਹੇ ਹਨ । ਪ੍ਰਸ਼ੰਸਕ ਕਮੈਂਟ ‘ਚ ਵਾਹਿਗੁਰੂ ਜੀ ਲਿਖਕੇ ਸਭ ਦੀ ਭਲਾਈ ਦੀ ਅਰਦਾਸ ਕਰ ਰਹੇ ਹਨ । ਛੱਬੀ ਹਜ਼ਾਰ ਲੋਕ ਇਸ ਪੋਸਟ ਨੂੰ ਲਾਈਕਸ ਵੀ ਕਰ ਚੁੱਕੇ ਹਨ । publive-image ਪੰਜਾਬੀ ਗਾਇਕ
Advertisment
ਪ੍ਰਭ ਗਿੱਲ ਪੰਜਾਬੀ ਗੀਤਾਂ ਤੋਂ ਇਲਾਵਾ ਕਈ ਧਾਰਮਿਕ ਗੀਤ ਜਿਵੇਂ ‘ਸ਼ੁਕਰ ਦਾਤਿਆ’, ‘ਸ਼ੁਕਰਾਨਾ’, ‘ਸਤਿਨਾਮ ਵਾਹਿਗੁਰੂ’ ਵਰਗੇ ਧਾਰਮਿਕ ਗੀਤਾਂ ਦੇ ਨਾਲ ਸੰਗਤਾਂ ਨੂੰ ਨਿਹਾਲ ਕਰ ਚੁੱਕੇ ਹਨ । prabh gill social media ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਦੀ ਤਾਂ ਜੇ ਕੋਰੋਨਾ ਨਾ ਆਇਆ ਹੁੰਦਾ ਤਾਂ ਉਨ੍ਹਾਂ ਦੀ ਡੈਬਿਊ ਫ਼ਿਲਮ ਯਾਰ ਅਣਮੁੱਲੇ ਰਿਟਰਨਜ਼ ਦਰਸ਼ਕਾਂ ਦੇ ਸਨਮੁੱਖ ਹੋ ਜਾਣੀ ਸੀ । ਹੁਣ ਦੇਖਦੇ ਹਾਂ ਇਹ ਫ਼ਿਲਮ ਇਸ ਸਾਲ ਜਾਂ ਫਿਰ ਅਗਲੇ ਸਾਲ ਰਿਲੀਜ਼ ਹੁੰਦੀ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment