ਖੇਤਾਂ ‘ਚ ਮਿੱਟੀ ਨਾਲ ਮਿੱਟੀ ਹੋਏ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਦੇਖੋ ਵੀਡੀਓ

Written by  Lajwinder kaur   |  June 30th 2020 11:17 AM  |  Updated: June 30th 2020 11:17 AM

ਖੇਤਾਂ ‘ਚ ਮਿੱਟੀ ਨਾਲ ਮਿੱਟੀ ਹੋਏ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਦੇਖੋ ਵੀਡੀਓ

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਗਾਇਕੀ ਦੇ ਨਾਲ ਉਨ੍ਹਾਂ ਨੂੰ ਆਪਣੀ ਮਿੱਟੀ ਦੇ ਨਾਲ ਵੀ ਕਾਫੀ ਲਗਾਅ ਹੈ । ਜਿਸ ਕਰਕੇ ਉਹ ਅਕਸਰ ਹੀ ਆਪਣੇ ਖੇਤਾਂ ‘ਚ ਕੰਮ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ ।

 

View this post on Instagram

 

Kitho firdi ai Gore Jatt bhaldi ??

A post shared by Resham Singh Anmol (@reshamsinghanmol) on

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਰੇਸ਼ਮ ਸਿੰਘ ਅਨਮੋਲ  ਖੇਤਾਂ ‘ਚ ਟਰੈਕਟਰ ਚਲਾ ਕੇ ਵਾਹੀ ਕਰਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਉਹ ਮਿੱਟੀ ਨਾਲ ਮਿੱਟੀ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।

resham singh anmol Vote for your favourite : https://www.ptcpunjabi.co.in/voting/

ਜੇ ਗੱਲ ਕਰੀਏ ਰੇਸ਼ਮ ਸਿੰਘ ਅਨਮੋਲ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ਜਿਵੇਂ ਅੱਤ ਮਹਿਕਮਾ, ਤੇਰੇ ਪਿੰਡ, ਚੇਤੇ ਕਰਦਾ, ਵੀਜ਼ਾ ਵਰਗੇ ਕਈ ਗਾਣੇ ਸ਼ਾਮਿਲ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network