ਗਾਇਕ ਸਿੱਪੀ ਗਿੱਲ ਨੇ ਲਈ ਨਵੀਂ ‘ਥਾਰ’, ਸੋਸ਼ਲ ਮੀਡੀਆ ਉੱਤੇ ਲੱਗਿਆ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ

written by Lajwinder kaur | November 09, 2020

ਪੰਜਾਬੀ ਗਾਇਕ ਸਿੱਪੀ ਗਿੱਲ ਜਿਨ੍ਹਾਂ ਦੇ ਘਰ ਖੁਸ਼ੀ ਦਾ ਮਾਹੌਲ ਹੈ । ਉਨ੍ਹਾਂ ਨੇ ਨਵੀਂ ਗੱਡੀ ਲੈ ਲਈ ਹੈ । ਜੀ ਹਾਂ ਉਨ੍ਹਾਂ ਨੇ ਨਵੀਂ ਥਾਰ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸਲ ਮੀਡੀਆ ਉੱਤੇ ਜੰਮ ਵਾਇਰਲ ਹੋ ਰਹੀਆਂ ਨੇ ।   sippy gill with family ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਸ਼ਹਿਨਾਜ਼ ਗਿੱਲ, ਟੋਨੀ ਕੱਕੜ ਤੇ ਸਿਧਾਰਥ ਸ਼ੁਕਲਾ ਦਾ ਮਸਤੀ ਵਾਲਾ ਡਾਂਸ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
ਸਿੱਪੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਨਵੀਂ ਗੱਡੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ । ਜਿਸ ਤੋਂ ਬਾਅਦ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ । punjabi singer sippy gill shared his new car thar ਤਸਵੀਰਾਂ ‘ਚ ਉਹ ਆਪਣੀ ਪਤਨੀ ਦੇ ਬੇਟੇ ਦੇ ਨਾਲ ਨਜ਼ਰ ਆ ਰਹੇ ਨੇ । ਪਿਛਲੇ ਮਹੀਨੇ ਹੀ ਉਨ੍ਹਾਂ ਦੇ ਬੇਟੇ ਜੁਝਾਰ ਦਾ ਪਹਿਲਾ ਜਨਮਦਿਨ ਬਹੁਤ ਹੀ ਧੂਮ ਧਾਮ ਦੇ ਨਾਲ ਸੈਲੀਬ੍ਰੇਟ ਕੀਤਾ ਸੀ । ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋਈਆਂ ਸਨ । sippy gill shared new car thar ਜੇ ਗੱਲ ਕਰੀਏ ਸਿੱਪੀ ਗਿੱਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਬੱਬਰ ਸ਼ੇਰ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਪੰਜਾਬੀ ਗੀਤਾਂ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਰਹਿੰਦੇ ਨੇ । sippy gill wife and son with new thar  

0 Comments
0

You may also like