ਗਾਇਕ ਸਿੱਪੀ ਗਿੱਲ ਨੇ ਮਨਾਇਆ ਬੇਟਾ ਜੁਝਾਰ ਦਾ ਪਹਿਲਾ ਜਨਮ ਦਿਨ, ਵਾਇਰਲ ਹੋਈਆਂ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ
ਗਾਇਕ ਸਿੱਪੀ ਗਿੱਲ ਨੇ ਮਨਾਇਆ ਬੇਟਾ ਜੁਝਾਰ ਦਾ ਪਹਿਲਾ ਜਨਮ ਦਿਨ, ਵਾਇਰਲ ਹੋਈਆਂ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ
ਪੰਜਾਬੀ ਗਾਇਕ ਸਿੱਪੀ ਗਿੱਲ ਜੋ ਕਿ ਪਿਛਲੇ ਸਾਲ ਪਿਤਾ ਬਣੇ ਸਨ । ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂਅ ਜੁਝਾਰ ਸਿੰਘ ਗਿੱਲ ਰੱਖਿਆ ।

ਸਿੱਪੀ ਗਿੱਲ ਦਾ ਬੇਟਾ ਇੱਕ ਸਾਲ ਦਾ ਹੋ ਗਿਆ ਹੈ । ਜਿਸ ਕਰਕੇ ਪਹਿਲੇ ਜਨਮਦਿਨ ਦੇ ਜਸ਼ਨ ਨੂੰ ਖ਼ਾਸ ਢੰਗ ਦੇ ਨਾਲ ਮਨਾਇਆ ਗਿਆ ਹੈ । ਜੁਝਾਰ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ ।

ਇੱਕ ਵੀਡੀਓ ‘ਚ ਸਿੱਪੀ ਗਿੱਲ ਦਿਲਪ੍ਰੀਤ ਢਿੱਲੋਂ ਦੇ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਸਿੱਪੀ ਗਿੱਲ ਦੀ ਵਾਈਫ ਵੀ ਖੂਬ ਮਸਤੀ ਕਰਦੀ ਹੋਈ ਨਜ਼ਰ ਆਈ ।

ਜੇ ਗੱਲ ਕਰੀਏ ਸਿੱਪੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਕਈ ਹਿੱਟ ਗੀਤ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਸਰਗਰਮ ਨੇ । ਉਹ ਬਹੁਤ ਜਲਦ ‘ਮਰਜਾਣਾ’ ਟਾਈਟਲ ਹੇਠ ਬਣ ਰਹੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
View this post on Instagram
Mr and Mrs Gill enjoying jujhar one year birthday celebrations ❤️? Admin @gavy_dhindsa
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
