ਸੁਨੰਦਾ ਸ਼ਰਮਾ ਨੇ ਦੋਸਤਾਂ ਨਾਲ ਕੀਤੀ ਖੂਬ ਮਸਤੀ, ਦੇਖੋ ਵੀਡਿਓ 

Written by  Rupinder Kaler   |  January 31st 2019 05:41 PM  |  Updated: January 31st 2019 07:11 PM

ਸੁਨੰਦਾ ਸ਼ਰਮਾ ਨੇ ਦੋਸਤਾਂ ਨਾਲ ਕੀਤੀ ਖੂਬ ਮਸਤੀ, ਦੇਖੋ ਵੀਡਿਓ 

ਸੁਨੰਦਾ ਸ਼ਰਮਾ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ ਹੈ । ਉਹਨਾਂ ਨੇ ਆਪਣੇ ਜਨਮ ਦਿਨ ਤੇ ਆਪਣੇ ਪਰਿਵਾਰ ਤੇ ਦੋਸਤਾਂ ਨਾਲ ਖੂਬ ਮਸਤੀ ਕੀਤੀ ਹੈ। ਸੁਨੰਦਾ ਸ਼ਰਮਾ ਨੇ ਇਸ ਮਸਤੀ ਦੀ ਇੱਕ ਵੀਡਿਓ ਵੀ ਸ਼ੇਅਰ ਕੀਤੀ ਹੈ । ਜਿਸ ਵਿੱਚ ਉਸ ਦੇ ਪਰਿਵਾਰਕ ਮੈਂਬਰ ਤੇ ਦੋਸਤ ਉਸ ਨੂੰ ਸਰਪਰਾਇਜ਼ ਤੇ ਸਰਪਰਾਇਜ਼ ਦਿੰਦੇ ਨਜ਼ਰ ਆ ਰਹੇ ਹਨ ।

Sunanda Sharma Sunanda Sharma

ਸੁਨੰਦਾ ਇਸ ਵੀਡਿਓ ਵਿੱਚ ਕਾਫੀ ਖੁਸ਼ ਨਜ਼ਰ ਆ ਰਹੀ ਹੈ । ਸੁਨੰਦਾ ਨੇ ਇਸ ਵੀਡਿਓ ਨੂੰ ਆਪਣੇ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤਾ ਹੈ । ਲੋਕ ਉਹਨਾਂ ਦੀ ਇਸ ਵੀਡਿਓ ਨੂੰ ਖੂਬ ਪਸੰਦ ਕਰ ਰਹੇ ਹਨ । ਇਸ ਵੀਡਿਓ ਤੇ ਉਹਨਾਂ ਵੱਲੋਂ ਕਮੈਂਟ ਵੀ ਕੀਤੇ ਜਾ ਰਹੇ ਹਨ ।

Sunanda Sharma With Family Sunanda Sharma With Family

ਸੁਨੰਦਾ ਨੇ ਇਸ ਵੀਡਿਓ ਨੂੰ ਇੱਕ ਕੈਪਸ਼ਨ ਵੀ ਦਿੱਤਾ ਹੈ । ਉਹਨਾਂ ਨੇ ਲਿਖਿਆ ਹੈ “Best birthday ever? Blessed with such a caring and loving family ❤️ more over with such amazing people around me in my life. Thankyou so much supporters for making my birthday even more special by a wonderful response to poster lagwado bazar mein || don’t forget to tag with”

https://www.instagram.com/p/BtS9nVaAosJ/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network