Advertisment

ਵੀਤ ਬਲਜੀਤ ਛੇਤੀ ਹੀ ਲੈ ਕੇ ਆ ਰਹੇ ਹਨ ਧਾਰਮਿਕ ਗੀਤ ‘ਮਾਤਾ ਗੁਜਰੀ’

author-image
By Rupinder Kaler
New Update
ਵੀਤ ਬਲਜੀਤ ਛੇਤੀ ਹੀ ਲੈ ਕੇ ਆ ਰਹੇ ਹਨ ਧਾਰਮਿਕ ਗੀਤ ‘ਮਾਤਾ ਗੁਜਰੀ’
Advertisment
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗਾਇਕ ਤੇ ਗੀਤਕਾਰ ਵੀਤ ਬਲਜੀਤ ਨਵਾਂ ਧਾਰਮਿਕ ਗਾਣਾ ਲੈ ਕੇ ਆ ਰਹੇ ਹਨ । ਇਸ ਗਾਣੇ ਦਾ ਪੋਸਟਰ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤਾ ਹੈ । ਵੀਤ ਕਾਊਂਕੇ ਦੀ ਆਵਾਜ਼ ‘ਚ ਇਸ ਗਾਣੇ ਨੂੰ ‘ਮਾਤਾ ਗੁਜਰੀ’ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ । ਇਸ ਗਾਣੇ ਦਾ ਮਿਊਜ਼ਿਕ ਲਾਡੀ ਗਿੱਲ ਨੇ ਤਿਆਰ ਕੀਤਾ ਹੈ ਜਦੋਂ ਕਿ ਵੀਡੀਓ ਸਟਾਲਿਨਵੀਰ ਨੇ ਤਿਆਰ ਕੀਤਾ ਹੈ । https://www.instagram.com/p/B6S-t-LFwH5/ ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਵੀਤ ਬਲਜੀਤ ਦਾ ਹਾਲ ਹੀ ਵਿੱਚ ਲ਼ੳਨਦਚਰੁਸਿੲਰ ਗਾਣਾ ਰਿਲੀਜ਼ ਹੋਇਆ ਹੈ । ਇਸ ਗਾਣੇ ਵਿੱਚ ਵੀਤ ਦੇ ਨਾਲ ਕਮਲ ਖੰਗੂਰਾ ਨੂੰ ਫੀਚਰ ਕੀਤਾ ਗਿਆ ਹੈ । https://www.instagram.com/p/B54M0B5lUTV/ ਵੀਤ ਦੇ ਪ੍ਰਸ਼ੰਸਕਾਂ ਵੱਲੋਂ ਇਸ ਗਾਣੇ ਨੂੰ ਕਾਫੀ ਪਸੰਦ ਕੀਤਾ ਗਿਆ । ਇਸ ਤੋਂ ਪਹਿਲਾਂ ਵੀ ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ।ਵੀਤ ਬਲਜੀਤ ਛੇਤੀ ਹੀ ਫ਼ਿਲਮ ਵਿੱਚ ਵੀ ਨਜ਼ਰ ਆਉਣਗੇ ਜਿਸ ਦੀ ਸ਼ੂਟਿੰਗ ਵਿੱਚ ਉਹ ਕਾਫੀ ਬਿਜੀ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment