ਪੰਜਾਬੀ ਗਾਇਕ ਸਿੰਗਾ ਤੇ ਉਰਵਸ਼ੀ ਰੌਤੇਲਾ ਦਾ ਨਵਾਂ ਗਾਣਾ ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Rupinder Kaler | February 13, 2021

ਪੰਜਾਬੀ ਗਾਇਕ ਸਿੰਗਾ ਦਾ ਨਵਾਂ ਗਾਣਾ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ । ‘ਤੇਰੀ ਲੋੜ ਵੇ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਤੇ ਸਿੰਗਾ ਨੂੰ ਫੀਚਰ ਕੀਤਾ ਗਿਆ ਹੈ । Singga and Urvashi Rautela Latest song 'Teri Load Ve' official Video outਹੋਰ ਪੜ੍ਹੋ : ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਸੋਨੂੰ ਸੂਦ ਨੇ ਮੋਗਾ ’ਚ ਵੰਡੇ ਈ-ਰਿਕਸ਼ੇ ਅਨੀਤਾ ਹਸਨੰਦਾਨੀ ਨੇ ਆਪਣੇ ਬੱਚੇ ਨਾਲ ਪਹਿਲੀ ਤਸਵੀਰ ਕੀਤੀ ਸਾਂਝੀ 'ਤੇਰੀ ਲੋੜ ਵੇ' ਗੀਤ ੈੋੁਟੁਬੲ ਤੇ ਕਾਫੀ ਟ੍ਰੇਂਡ ਕਰ ਰਿਹਾ ਹੈ। ਸਿੰਗਾ ਤੇ ਉਰਵਸ਼ੀ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਉਰਵਸ਼ੀ ਰੌਤੇਲਾ ਨੇ ਬਾਲੀਵੁੱਡ 'ਚ ਤਾਂ ਕਈ ਰੀ ਮਿਕਸ ਪੰਜਾਬੀ ਗੀਤਾਂ 'ਚ ਕੰਮ ਕੀਤਾ ਹੈ। ਪਰ ਪੰਜਾਬੀ ਇੰਡਸਟਰੀ 'ਚ ਉਹਨਾਂ ਨੇ ਇਸ ਗੀਤ ਰਾਹੀਂ ਆਪਣਾ ਕਦਮ ਰੱਖਿਆ ਹੈ । inside pic of singga song teaser ਸਿੰਗਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਇਸ ਗਾਣੇ ਵਿੱਚ ਉਰਵਸ਼ੀ ਤੇ ਸਿੰਗਾ ਦੀ ਕੈਮਿਸਟਰੀ ਦੇਖਣ ਲਾਇਕ ਹੈ।

0 Comments
0

You may also like