ਪੁਰੀ ਸਾਬ ਅਤੇ ਗੁਰਲੇਜ ਅਖਤਰ ਦਾ ਨਵਾਂ ਗੀਤ ‘ਲਿਮਟਾਂ’ ਹੋਇਆ ਰਿਲੀਜ਼

written by Shaminder | January 06, 2021

ਗਾਇਕਾ ਗੁਰਲੇਜ ਅਖਤਰ ਅਤੇ ਪੁਰੀ ਸਾਬ ਦੀ ਆਵਾਜ਼ ‘ਚ ਨਵਾਂ ਗੀਤ ‘ਲਿਮਟਾਂ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਸੱਤਾ ਕੋਟਲੀ ਵਾਲਾ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਰੁਪਿਨ ਕਾਹਲੋਂ ਵੱਲੋਂ ਦਿੱਤਾ ਗਿਆ ਹੈ । ਇਸ ਗੀਤ ‘ਚ ਫੀਮੇਲ ਮਾਡਲ ਦੇ ਤੌਰ ‘ਤੇ ਈਸ਼ਾ ਸ਼ਰਮਾ ਨਜ਼ਰ ਆ ਰਹੇ ਹਨ ।

Limtan song

ਇਸ ਗੀਤ ‘ਚ ਇੱਕ ਪਤੀ ਵੱਲੋਂ ਆਪਣੇ ਪਤੀ ਦੀ ਆਮਦਨੀ ਦੀ ਗੱਲ ਕੀਤੀ ਗਈ ਹੈ ਕਿ ਉਸ ਦੀ ਹਾੜੀ ਸਾਉਣੀ ਦੀ ਫਸਲ ਦੀ ਕਮਾਈ ਅਤੇ ਜੋ ਸਰਕਾਰੀ ਨੌਕਰੀ ਤੋਂ ਤਨਖਾਹ ਆਉਂਦੀ ਹੈ। ਉਹ ਕਿੱਥੇ ਜਾਂਦੀ ਹੈ। ਇਸ ਦੇ ਨਾਲ ਹੀ ਮੀਆਂ ਬੀਵੀ ਦੀ ਨੋਕ ਝੋਕ ਨੂੰ ਵੀ ਬਿਆਨ ਕੀਤਾ ਗਿਆ ਹੈ ।

ਹੋਰ ਪੜ੍ਹੋ : ਨਵੇਂ ਸਾਲ ਦੇ ਮੌਕੇ ‘ਤੇ ਗੁਰਲੇਜ ਅਖਤਰ ਅਤੇ ਅਦਾਕਾਰਾ ਨੀਰੂ ਬਾਜਵਾ ਨੇ ਦਿੱਤੀ ਵਧਾਈ

song limitan

ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ ।

song limtan

ਉਨ੍ਹਾਂ ਨੇ ਪੰਜਾਬ ਦੇ ਲੱਗਪਗ ਹਰ ਗਾਇਕ ਦੇ ਨਾਲ ਗੀਤ ਗਾਏ ਹਨ ਸਰੋਤਿਆਂ ਨੂੰ ਇਹ ਗੀਤ ਪਸੰਦ ਆ ਰਿਹਾ ਹੈ ਅਤੇ ਲੋਕ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

0 Comments
0

You may also like