Advertisment

ਆਰ ਨੇਤ ਨੇ ਆਪਣੀ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਖ਼ਾਸ ਮੈਸੇਜ

author-image
By Lajwinder kaur
New Update
ਆਰ ਨੇਤ ਨੇ ਆਪਣੀ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਖ਼ਾਸ ਮੈਸੇਜ
Advertisment
ਪੰਜਾਬੀ ਗਾਇਕ ਆਰ ਨੇਤ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਮਾਂਵਾਂ ਠੰਢੀਆ ਛਾਵਾਂ’ ਤੇ ਨਾਲ ਹੀ ਹੱਥ ਜੋੜੇ ਹੋਏ ਇਮੋਜ਼ੀ ਵੀ ਪੋਸਟ ਕੀਤੇ ਨੇ । publive-image
Advertisment
ਹੋਰ ਵੇਖੋ : ਸੋਸ਼ਲ ਮੀਡੀਆ ‘ਤੇ ਪਹਿਲੀ ਵਾਰ ਹਰਭਜਨ ਮਾਨ ਨਜ਼ਰ ਆਏ ਆਪਣੇ ਪੂਰੇ ਪਰਿਵਾਰ ਦੇ ਨਾਲ, ‘ਜੱਟ ਦੀ ਸਟਾਰ’ ਗੀਤ ਨੂੰ ਪਿਆਰ ਦੇਣ ਲਈ ਕੀਤਾ ਦਰਸ਼ਕਾਂ ਦਾ ਧੰਨਵਾਦ ਇਸ ਤਸਵੀਰ ‘ਚ ਆਰ ਨੇਤ ਆਪਣੀ ਮੰਮੀ ਤੇ ਪੰਜਾਬੀ ਗਾਇਕ ਐਮੀ ਵਿਰਕ ਦੇ ਨਾਲ ਦਿਖਾਈ ਦੇ ਰਹੇ ਨੇ । ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਪੰਜਾਬੀ ਕਲਾਕਾਰਾਂ ਨੇ ਵੀ ਕਮੈਂਟਸ ਵੀ ਕੀਤੇ ਨੇ । ਇਸ ਫੋਟੋ ਉੱਤੇ ਇੱਕ ਲੱਖ ਤੋਂ ਵੀ ਵੱਧ ਲਾਈਕਸ ਆ ਚੁੱਕੇ ਨੇ । publive-imageਜੇ ਗੱਲ ਕਰੀਏ ਆਰ ਨੇਤ ਦੇ ਵਰਕ ਫਰੰਟ ਦੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਡਿਫਾਲਟਰ, ਦੱਬਦਾ ਕਿੱਥੇ ਆ, ਕਾਲੀ ਰੇਂਜ, ਗਲਤ ਬੰਦੇ, ਰੀਲਾਂ ਵਾਲਾ ਡੈੱਕ, ਬੇਬੇ ਬਾਪੂ, ‘ਕੰਡਾ ਤਾਰ’ ਵਰਗੇ ਕਈ ਖ਼ੂਬਸੂਰਤ ਗੀਤ ਦੇ ਚੁੱਕੇ ਨੇ । ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ‘ਡਿਸਟੈਂਸ ਏਜ਼’ ਦਰਸ਼ਕਾਂ ਦੇ ਸਨਮੁੱਖ ਹੋਇਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment