ਆਰ ਨੇਤ ਦਾ ਨਵਾਂ ਗੀਤ ‘ਡਾਕੂ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

Written by  Shaminder   |  March 05th 2021 05:55 PM  |  Updated: March 05th 2021 05:55 PM

ਆਰ ਨੇਤ ਦਾ ਨਵਾਂ ਗੀਤ ‘ਡਾਕੂ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਆਰ ਨੇਤ ਦਾ ਨਵਾਂ ਗੀਤ ‘ਡਾਕੂ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਆਰ ਨੇਤ ਨੇ ਲਿਖੇ ਨੇ ਅਤੇ ਕੰਪੋਜ ਵੀ ਉਨ੍ਹਾਂ ਨੇ ਹੀ ਕੀਤਾ ਹੈ । ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

R Nait Image From R Nait’s Song ‘Daaku’

ਹੋਰ ਪੜ੍ਹੋ : ਗੀਤਾ ਜ਼ੈਲਦਾਰ ਦਾ ਨਵਾਂ ਗੀਤ ‘ਕਸ਼ਮੀਰੀ ਲੋਈ’ ਰਿਲੀਜ਼ 

R Nait Image From R Nait’s Song ‘Daaku’

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਆਰ ਨੇਤ ਕਈ ਹਿੱਟ ਗੀਤ ਦੇ ਚੁੱਕੇ ਹਨ ।ਉਨ੍ਹਾਂ ਦੇ ਡਿਫਾਲਟਰ ਸੌਂਗ ਹਿੱਟ ਗੀਤ ਸਾਬਿਤ ਹੋਇਆ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਗੀਤ ਉਹ ਗਾ ਚੁੱਕੇ ਹਨ ।

R Nait Image From R Nait’s Song ‘Daaku’

ਗਾਇਕੀ ਦੇ ਖੇਤਰ ‘ਚ ਨਿੱਤਰਨ ਲਈ ਉਨ੍ਹਾਂ ਨੇ ਲੰਬਾ ਸੰਘਰਸ਼ ਕੀਤਾ ਹੈ । ਉਨ੍ਹਾਂ ਦੇ ਨਾਲ ਕਈ ਵਾਰ ਧੋਖਾ ਹੋਇਆ ਜਿਸ ਕਾਰਨ ਇਸ ਧੋਖੇ ਤੋਂ ਹੀ ਪ੍ਰੇਰਿਤ ਹੋ ਕੇ ਉਨ੍ਹਾਂ ਨੇ ਇਹ ਗੀਤ ਲਿਖਿਆ ਸੀ ਜੋ ਕਿ ਹਿੱਟ ਗੀਤ ਸਾਬਿਤ ਹੋਇਆ ।

ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਗੀਤ ਕੱਢੇ ਹਨ ।ਉਨ੍ਹਾਂ ਦੇ ਗੀਤਾਂ ਨੂੰ ਨੌਜਵਾਨਾਂ ਵੱਲੋਂ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network