ਰਾਹੁਲ ਵੈਦਿਆ ਨੇ ਪਤਨੀ ਦਿਸ਼ਾ ਪਰਮਾਰ ਦੇ ਨਾਲ ਪੰਜਾਬੀ ਗੀਤ ‘ਤੇ ਬਣਾਇਆ ਰੋਮਾਂਟਿਕ ਵੀਡੀਓ

written by Shaminder | September 08, 2022

ਮਸ਼ਹੂਰ ਟੀਵੀ ਅਦਾਕਾਰਾ ਦਿਸ਼ਾ ਪਰਮਾਰ (Disha Parmar) ਅਤੇ ਰਾਹੁਲ ਵੈਦਿਆ ਦੀ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ ।ਰਾਹੁਲ ਅਤੇ ਵੈਦਿਆ ਦਿਸ਼ਾ ਪਰਮਾਰ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।

Rahul Vaidya ,, Image Source : Instagram

ਹੋਰ ਪੜ੍ਹੋ : ਭਾਈ ਜਸਪ੍ਰੀਤ ਸਿੰਘ ਜੀ ਆਵਾਜ਼ ‘ਚ ਸ਼ਬਦ ‘ਸਾ ਧਰਤੀ ਪਈ ਹਰੀਆਵਲੀ’ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ

ਦੱਸ ਦਈਏ ਕਿ ਦਿਸ਼ਾ ਪਰਮਾਰ ਅਤੇ ਰਾਹੁਲ ਵੈਦਿਆ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ ਅਤੇ ਦੋਵਾਂ ਨੇ ਹਾਲ ਹੀ ‘ਚ ਗਣਪਤੀ ਵਿਸਰਜਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਰਾਹੁਲ ਵੈਦਿਆ ਅਤੇ ਦਿਸ਼ਾ ਪਰਮਾਰ ਟੀਵੀ ਇੰਡਸਟਰੀ ਦੀ ਸਭ ਤੋਂ ਪਿਆਰੀਆਂ ਜੋੜੀਆਂ ਵਿੱਚੋਂ ਇੱਕ ਹੈ ।

Disha Parmar Image Source : Instagram

ਹੋਰ ਪੜ੍ਹੋ : ਇੰਦਰਜੀਤ ਨਿੱਕੂ ਨੇ ਗੁਰਦਾਸ ਮਾਨ ਦੇ ਨਵੇਂ ਗੀਤ ਦੀ ਤਾਰੀਫ ਕਰਦਿਆਂ, ਕਿਹਾ ‘ਕਰ ਦਿਓ ਮਾਨ ਮਰਜਾਣੇ ਨੂੰ ਜਿਉਂਦਿਆਂ ‘ਚ’

ਦੋਵਾਂ ਦੀ ਕਮਿਸਟਰੀ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ । ਇਸ ਜੋੜੀ ਰਾਹੁਲ ਵੈਦਿਆ ਅਤੇ ਦਿਸ਼ਾ ਪਰਮਾਰ ਨੇ ਸਾਲ 2021 ਵਿੱਚ ਇੱਕ ਦੂਜੇ ਨਾਲ ਵਿਆਹ ਕੀਤਾ ਸੀ। ਬਿੱਗ ਬੌਸ ੧੪ ਵਿੱਚ ਰਾਹੁਲ ਨੇ ਦਿਸ਼ਾ ਨੂੰ ਵਿਆਹ ਲਈ ਪ੍ਰਪੋਜ਼ ਕੀਤਾ ਸੀ। ਦਿਸ਼ਾ ਪਰਮਾਰ ਅਤੇ ਰਾਹੁਲ ਵੈਦਿਆ ਦਾ ਰੋਮਾਂਸ ਬਿੱਗ ਬੌਸ ਤੋਂ ਹੀ ਸ਼ੁਰੂ ਹੋਇਆ ਸੀ ।

Disha Parmar

ਇਸੇ ਦੌਰਾਨ ਦੋਵੇਂ ਇੱਕ ਦੂਜੇ ਦੇ ਕਰੀਬ ਆਏ ਸਨ ।ਵਰਕ ਫਰੰਟ ਦੀ ਗੱਲ ਕਰੀਏ ਤਾਂ ਰਾਹੁਲ ਆਪਣੇ ਮਿਊਜ਼ਿਕ ਕੰਸਰਟ ਅਤੇ ਐਲਬਮਾਂ 'ਚ ਰੁੱਝੇ ਹੋਏ ਹਨ, ਜਦਕਿ ਦਿਸ਼ਾ ਇਨ੍ਹੀਂ ਦਿਨੀਂ ਨਕੁਲ ਮਹਿਤਾ ਨਾਲ 'ਬੜੇ ਅੱਛੇ ਲਗਤੇ ਹੈਂ ੨' 'ਚ ਨਜ਼ਰ ਆ ਰਹੀ ਹੈ।

You may also like