Advertisment

ਰਾਜ ਰਣਜੋਧ ਲੈ ਕੇ ਆ ਰਹੇ ਨੇ ਨਵਾਂ ਗੀਤ ‘END’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਰਾਜ ਰਣਜੋਧ ਲੈ ਕੇ ਆ ਰਹੇ ਨੇ ਨਵਾਂ ਗੀਤ ‘END’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Advertisment
ਟੌਮੀ ਤੇ ਮਸਲ ਕਾਰ ਵਰਗੇ ਬੈਕ ਟੂ ਬੈਕ ਹਿੱਟ ਦੇਣ ਵਾਲੇ ਰਾਜ ਰਣਜੋਧ ਇੱਕ ਵਾਰ ਫਿਰ ਦਰਸ਼ਕਾਂ ਦੀਆਂ ਧੜਕਨਾਂ ਵਧਾਉਣ ਆ ਰਹੇ ਹਨ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਨਵੇਂ ਗੀਤ ਐਂਡ (END) ਦਾ ਪੋਸਟਰ ਸ਼ੇਅਰ ਕੀਤਾ ਹੈ। ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।
 
View this post on Instagram
 

#end #rajranjodhji #rajranjodh #rajranjodhofficial #naivygill #tseries #jsl @jslsingh

A post shared by Raj Ranjodh (@rajranjodhofficial) on

Advertisment
ਹੋਰ ਵੇਖੋ:ਗੁਰੂ ਤੇ ਚੇਲਾ ਕਰ ਰਹੇ ਨੇ ਵਿਦੇਸ਼ੀ ਧਰਤੀ ‘ਤੇ ਮਸਤੀ, ਗੈਰੀ ਸੰਧੂ ਨੇ ਸਾਂਝੀ ਕੀਤੀ ਤਸਵੀਰ publive-image ਗੀਤ ਦੇ ਨਾਂਅ ਤੋਂ ਤਾਂ ਲੱਗਦਾ ਹੈ ਕਿ ਇਹ ਗਾਣਾ ਵੀ ਚੱਕਵੀਂ ਬੀਟ ਵਾਲਾ ਹੀ ਹੋਵੇਗ, ਜਿਸਦੇ ਬੋਲ ਖੁਦ ਰਾਜ ਰਣਜੋਧ ਦੀ ਕਲਮ ‘ਚੋਂ ਹੀ ਨਿਕਲੇ ਨੇ। ਜੇ ਗੱਲ ਕਰੀਏ ਮਿਊਜ਼ਿਕ ਦੀ ਤਾਂ ਉਹ ਜੇ ਐੱਸ ਐੱਲ ਦਾ ਹੋਵੇਗਾ। ਵੀਡੀਓ TDOF ਫ਼ਿਲਮਸ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ 6 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਰਾਜ ਰਣਜੋਧ ਅਜਿਹੇ ਗਾਇਕ ਨੇ ਜਿਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਲਿਰਿਸਿਸਟ ਦੇ ਤੌਰ ‘ਤੇ ਕੀਤੀ ਸੀ ਪਰ ਹੁਣ ਉਹ ਗਾਇਕੀ ਦੇ ਖੇਤਰ ‘ਚ ਵੀ ਚਾਰ ਚੰਨ ਲਗਾ ਰਹੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment