Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਹੋਇਆ ਸੁਧਾਰ, ਡਾਕਟਰਾਂ ਨੇ ਜਾਰੀ ਕੀਤਾ ਨਵਾਂ ਅਪਡੇਟ
Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਹੋਇਆ ਸੁਧਾਰ, ਡਾਕਟਰਾਂ ਨੇ ਜਾਰੀ ਕੀਤਾ ਨਵਾਂ ਅਪਡੇਟ
Raju Srivastava Health Update: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹਨ। 10 ਅਗਸਤ ਨੂੰ ਵਰਕਆਊਟ ਦੌਰਾਨ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਹਸਪਤਾਲ ਵਿੱਚ ਬੇਹੋਸ਼ ਹੈ। ਉਨ੍ਹਾਂ ਦਾ ਇਲਾਜ ਦਿੱਲੀ ਦੇ ਏਮਜ਼ 'ਚ ਚੱਲ ਰਿਹਾ ਹੈ।
image From intsagram
ਹਾਲ ਹੀ ਵਿੱਚ ਡਾਕਟਰਾਂ ਨੇ ਉਨ੍ਹਾਂ ਦਾ ਨਵਾਂ ਹੈਲਥ ਅਪਡੇਟ ਜਾਰੀ ਕੀਤਾ ਹੈ ਤੇ ਦੱਸਿਆ ਕਿ ਰਾਜੂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਬੀਤੇ ਕਈ ਦਿਨਾਂ ਤੋਂ ਆਪਣੀ ਜ਼ਿੰਦਗੀ ਲਈ ਸੰਘਰਸ਼ ਕਰ ਰਿਹਾ ਰਾਜੂ ਅਜੇ ਵੀ ਵੈਂਟੀਲੇਟਰ 'ਤੇ ਹੈ। ਅਜਿਹੇ 'ਚ ਉਨ੍ਹਾਂ ਦੇ ਫੈਨਜ਼ ਲਗਾਤਾਰ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਖੁਸ਼ਖਬਰੀ ਦੀ ਗੱਲ ਇਹ ਹੈ ਕਿ ਹੁਣ ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ।
ਬੀਤੇ ਕਈ ਦਿਨਾਂ ਤੋਂ ਆਪਣੀ ਜ਼ਿੰਦਗੀ ਲਈ ਸੰਘਰਸ਼ ਕਰ ਰਿਹਾ ਰਾਜੂ ਅਜੇ ਵੀ ਵੈਂਟੀਲੇਟਰ 'ਤੇ ਹੈ। ਅਜਿਹੇ 'ਚ ਉਨ੍ਹਾਂ ਦੇ ਫੈਨਜ਼ ਲਗਾਤਾਰ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਖੁਸ਼ਖਬਰੀ ਦੀ ਗੱਲ ਇਹ ਹੈ ਕਿ ਹੁਣ ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ।
image From intsagram
ਰਾਜੂ ਦੀ ਪਤਨੀ ਆਈਸੀਯੂ ਵਿੱਚ ਦਾਖ਼ਲ
ਦਿਮਾਗ 'ਚ ਇਨਫੈਕਸ਼ਨ ਹੋਣ ਤੋਂ ਬਾਅਦ ਡਾਕਟਰ ਚੌਕਸ ਹੋ ਗਏ ਹਨ। ਰਾਜੂ ਦੀ ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੇ ਆਈਸੀਯੂ ਵਿੱਚ ਪਰਿਵਾਰਕ ਮੈਂਬਰਾਂ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਸੀ। ਹਾਲਾਂਕਿ ਹਾਲਤ 'ਚ ਸੁਧਾਰ ਨੂੰ ਦੇਖਦੇ ਹੋਏ ਹੁਣ ਸਿਰਫ ਰਾਜੂ ਦੀ ਪਤਨੀ ਨੂੰ ਆਈਸੀਯੂ 'ਚ ਦਾਖਲਾ ਦਿੱਤਾ ਜਾ ਰਿਹਾ ਹੈ।
ਹੁਣ ਸਿਰਫ਼ ਰਾਜੂ ਦੀ ਪਤਨੀ ਨੂੰ ICU 'ਚ ਐਂਟਰੀ ਮਿਲ ਰਹੀ ਹੈ, ਕਿਸੇ ਵੀ ਤਰ੍ਹਾਂ ਦੇ ਇਨਫੈਕਸ਼ਨ ਤੋਂ ਬਚਣ ਲਈ ਡਾਕਟਰਾਂ ਨੇ ਚੁੱਕਿਆ ਇਹ ਕਦਮ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ 'ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ।
image From intsagram
ਹੋਰ ਪੜ੍ਹੋ: ਵਿਜੇ ਦੇਵਰਕੋਂਡਾ ਨੇ ਉਨ੍ਹਾਂ ਨੂੰ ਹੰਕਾਰੀ ਦੱਸਣ ਵਾਲੇ ਥੀਏਟਰ ਮਾਲਿਕ ਨਾਲ ਕੀਤੀ ਮੁਲਾਕਾਤ, ਵਾਇਰਲ ਹੋਈ ਤਸਵੀਰ
ਦੱਸ ਦਈਏ ਕਿ ਦਿਮਾਗ 'ਚ ਇਨਫੈਕਸ਼ਨ ਹੋਣ ਤੋਂ ਬਾਅਦ ਡਾਕਟਰਾਂ ਨੇ ਵੈਂਟੀਲੇਟਰ ਸਪੋਰਟ 'ਤੇ ਆਕਸੀਜਨ ਦੀ ਮਾਤਰਾ 60 ਫੀਸਦੀ ਤੱਕ ਵਧਾ ਦਿੱਤੀ ਸੀ। ਹਾਲਾਂਕਿ ਹੁਣ ਇਸ ਮਾਤਰਾ ਨੂੰ ਹੌਲੀ-ਹੌਲੀ ਘਟਾਇਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਡਾਕਟਰ ਹੁਣ ਬਾਹਰੋਂ ਸਿਰਫ 40 ਫੀਸਦੀ ਆਕਸੀਜਨ ਦੇ ਰਹੇ ਹਨ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
