Advertisment

ਰਾਜਵੀਰ ਜਵੰਦਾ ਪੈਰਾ ਗਲਾਈਡਿੰਗ ਕਰਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

author-image
By Shaminder
New Update
ਰਾਜਵੀਰ ਜਵੰਦਾ  ਪੈਰਾ ਗਲਾਈਡਿੰਗ ਕਰਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
Advertisment
ਰਾਜਵੀਰ ਜਵੰਦਾ ਨੂੰ ਐਡਵੇਂਚਰ ਦਾ ਕਾਫੀ ਸ਼ੌਂਕ ਹੈ । ਉਹ ਅਕਸਰ ਐਡਵੇਂਚਰ ਕਰਦੇ ਹੋਏ ਵਿਖਾਈ ਦਿੰਦਾ ਹੈ।ਉਸ ਨੇ ਇੱਕ ਹੋਰ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ
Advertisment
ਪੈਰਾ ਗਲਾਈਡਿੰਗ ਕਰਦੇ ਹੋੋਏ ਵਿਖਾਈ ਦੇ ਰਿਹਾ ਹੈ । ਇਸ ਵੀਡੀਓ ‘ਤੇ ਕਈ ਸੈਲੀਬ੍ਰੇਟੀਜ਼ ਵੀ ਆਪੋ ਆਪਣਾ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ । Rajvir Jawanda Image From Rajvir Jawanda's Instagram ਹੋਰ ਪੜ੍ਹੋ : ਧਰਮਿੰਦਰ ਨੇ ਵੀਡੀਓ ਸ਼ੇਅਰ ਕਰਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ 
Advertisment
Rajvir Jawanda Image From Rajvir Jawanda's Instagram ਅਦਾਕਾਰਾ ਗੁਲ ਪਨਾਗ ਨੇ ਵੀ ਇਸ ਵੀਡੀਓ ‘ਤੇ ਆਪਣਾ ਪ੍ਰਤੀਕਰਮ ਦਿੱਤਾ ਹੈ ਅਤੇ ਕੁਲਵਿੰਦਰ ਬਿੱਲਾ ਨੇ ਵੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।ਰਾਜਵੀਰ ਜਵੰਦਾ ਦੇ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਵੀਡੀਓ ਨੂੰ ਸ਼ੇਅਰ ਵੀ ਕਰ ਰਹੇ ਹਨ । Rajvir Jawanda Image From Rajvir Jawnda's Instagram ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।
ਉਨ੍ਹਾਂ ਨੇ ਇੱਕ ਰਿਆਲਟੀ ਸ਼ੋਅ ‘ਚ ਆਪਣੀ ਪਰਫਾਰਮੈਂਸ ਦਿੱਤੀ ਸੀ । ਜਿਸ ਤੋਂ ਬਾਅਦ ਗਾਇਕੀ ਦੇ ਖੇਤਰ ‘ਚ ਨਿੱਤਰੇ ਸਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment