Advertisment

ਰਾਕੇਸ਼ ਟਿਕੈਤ ਨੇ ਪੰਜਾਬੀ ਗਾਇਕ ਜੱਸ ਬਾਜਵਾ ਨੂੰ ਦਿੱਤਾ ਆਸ਼ੀਰਵਾਦ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਇਹ ਤਸਵੀਰ

author-image
By Lajwinder kaur
New Update
ਰਾਕੇਸ਼ ਟਿਕੈਤ ਨੇ ਪੰਜਾਬੀ ਗਾਇਕ ਜੱਸ ਬਾਜਵਾ ਨੂੰ ਦਿੱਤਾ ਆਸ਼ੀਰਵਾਦ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਇਹ ਤਸਵੀਰ
Advertisment
ਪੰਜਾਬੀ ਗਾਇਕ ਜੱਸ ਬਾਜਵਾ ਜੋ ਕਿ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ । ਉਹ ਕਿਸਾਨੀ ਮੋਰਚੇ ਉੱਤੇ ਆਪਣੀ ਸੇਵਾਵਾਂ ਵੀ ਨਿਭਾ ਰਹੇ ਨੇ। ਉਹ ਸੋਸ਼ਲ ਮੀਡੀਆ ਦੇ ਰਾਹੀਂ ਵੀ ਇਸ
Advertisment
ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰ ਰਹੇ ਨੇ। ਉਹ ਅਕਸਰ ਹੀ ਦਿੱਲੀ ਕਿਸਾਨੀ ਅੰਦੋਲਨ ਤੋਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ। inside pic of jass bajwa punjabi singer ਹੋਰ ਪੜ੍ਹੋ : ਬ੍ਰਿਟਿਸ਼-ਪਾਕਿਸਤਾਨੀ ਬਾਕਸਰ ਅਮੀਰ ਖਾਨ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ, ਗਾਇਕ ਜੈਜ਼ੀ ਬੀ ਨੇ ਵੀ ਪੋਸਟ ਪਾ ਕੇ ਇਸ ਖਿਡਾਰੀ ਦਾ ਕੀਤਾ ਧੰਨਵਾਦ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਰਾਕੇਸ਼ ਟਿਕੈਤ ਹੋਰ ਨਾਲ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ । ਜਿਸ ‘ਚ ਰਾਕੇਸ਼ ਟਿਕੈਤ ਪੰਜਾਬੀ ਗਾਇਕ ਜੱਸ ਬਾਜਵਾ ਨੂੰ ਆਸ਼ੀਰਵਾਦ ਦਿੰਦੇ ਹੋਏ ਦਿਖਾਈ ਦੇ ਰਹੇ ਨੇ। ਇਹ ਤਸਵੀਰ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਜਿਸ ਕਰਕੇ ਇਹ ਖੂਬ ਸ਼ੇਅਰ ਹੋ ਰਹੀ ਹੈ। ਉਨ੍ਹਾਂ ਨੇ ਇਸ ਤਸਵੀਰ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਦੇ ਨਾਲ ਇਸ ਫੋਟੋ ਨੂੰ ਸ਼ੇਅਰ ਕੀਤਾ ਹੈ ।
Advertisment
punjabi Singer jass bajwa instagram post with rakesh tikait ਦੱਸ ਦਈਏ ਕਿਸਾਨਾਂ ਪਿਛਲੇ ਦੋ ਮਹੀਨਿਆਂ ਤੋਂ ਵੱਧਦਾ ਸਮਾਂ ਹੋ ਗਿਆ ਹੈ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰਦੇ ਹੋਏ । ਹੰਕਾਰੀ ਹੋਈ ਸਰਕਾਰ ਇਨ੍ਹਾਂ ਕਿਸਾਨੀ ਬਿੱਲਾਂ ਨੂੰ ਵਾਪਿਸ ਨਹੀਂ ਲੈ ਰਹੀ, ਜਿਸ ਦੀ ਪੂਰੀ ਦੁਨੀਆ ‘ਚ ਨਿਖੇਧੀ ਹੋ ਰਹੀ ਹੈ । ਕਿਸਾਨਾਂ ਦੇ ਸਮਰਥਨ ‘ਚ ਹਾਲੀਵੁੱਡ ਗਾਇਕਾ ਰਿਹਾਨਾ ਨੇ ਵੀ ਆਪਣੀ ਆਵਾਜ਼ ਬੁਲੰਦ ਕੀਤੀ ਹੈ । image of jass bajwa  
Advertisment

Stay updated with the latest news headlines.

Follow us:
Advertisment
Advertisment
Latest Stories
Advertisment