ਰਾਖੀ ਸਾਵੰਤ ਨੇ ਬਾਬਾ ਰਾਮਦੇਵ ਦੇ ਨਾਲ ਕੀਤੀ ਕੋਰੋਨਾ ਵਾਇਰਸ ਦੀ ਤੁਲਨਾ, ਵੀਡੀਓ ਵਾਇਰਲ

Written by  Shaminder   |  June 09th 2021 12:15 PM  |  Updated: June 09th 2021 12:15 PM

ਰਾਖੀ ਸਾਵੰਤ ਨੇ ਬਾਬਾ ਰਾਮਦੇਵ ਦੇ ਨਾਲ ਕੀਤੀ ਕੋਰੋਨਾ ਵਾਇਰਸ ਦੀ ਤੁਲਨਾ, ਵੀਡੀਓ ਵਾਇਰਲ

ਰਾਖੀ ਸਾਵੰਤ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਉਸ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਕੋਰੋਨਾ ਵਾਇਰਸ ਦੀ ਤੁਲਨਾ ਬਾਬਾ ਰਾਮਦੇਵ ਦੇ ਨਾਲ ਕਰਦੀ ਦਿਖਾਈ ਦੇ ਰਹੀ ਹੈ ।

rakhi sawant Image From Viral Bhayani's Instagram

ਹੋਰ ਪੜ੍ਹੋ : ਧਰਮਿੰਦਰ ਦੀ ਮਾਂ ਨਹੀਂ ਸੀ ਚਾਹੁੰਦੀ ਕਿ ਉਹ ਅਦਾਕਾਰ ਬਣੇ 

Image From Viral Bhayani's Instagram

ਲੋਕ ਵੀ ਇਸ ਵੀਡੀਓ ਨੂੰ ਖੂਬ ਪਸੰਦ ਕਰ ਰਹੇ ਹਨ ਅਤੇ ਇਸ ਵੀਡੀਓ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ । ਰਾਖੀ ਸਾਵੰਤ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਦੇ ਨਾਲ ਹੀ ਲੋਕਾਂ ਦੀਆਂ ਪ੍ਰਤੀਕ੍ਰਿਆਵਾਂ ਵੀ ਇਸ ਵੀਡੀਓ ਨੂੰ ਲੈ ਕੇ ਸਾਹਮਣੇ ਆ ਰਹੀਆਂ ਹਨ ।

rakhi sawant Image From Rakhi Sawant's Instagram

ਰਾਖੀ ਸਾਵੰਤ ਦੇ ਇਸ ਵੀਡੀਓ ‘ਤੇ 3 ਲੱਖ ਤੋਂ ਜ਼ਿਆਦਾ ਲਾਈਕਸ ਆ ਚੁੱਕੇ ਹਨ । ਰਾਖੀ ਸਾਵੰਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਇੰਡੀਅਨ ਆਈਡਲ ਸ਼ੋਅ ‘ਚ ਨਜ਼ਰ ਆਉਣ ਵਾਲੀ ਹੈ ।ਜਿਸ ਦੀਆਂ ਕੁਝ ਤਸਵੀਰਾਂ ਵੀ ਮਰਾਠੀ ਲੁੱਕ ‘ਚ ਪਿਛਲੇ ਦਿਨੀਂ ਵਾਇਰਲ ਹੋਈਆਂ ਸਨ ।

 

View this post on Instagram

 

A post shared by Viral Bhayani (@viralbhayani)

;


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network