Advertisment

ਹਰਮਨ ਚੀਮੇ ਤੋਂ ਬਾਅਦ ਰਾਖੀ ਸਾਵੰਤ ਨੇ ਵੀ ਪਾਕਿਸਤਾਨ ਨੂੰ ਦਿੱਤੀ ਇਹ ਧਮਕੀ, ਦੇਖੋ ਵੀਡਿਓ 

author-image
By Rupinder Kaler
New Update
ਹਰਮਨ ਚੀਮੇ ਤੋਂ ਬਾਅਦ ਰਾਖੀ ਸਾਵੰਤ ਨੇ ਵੀ ਪਾਕਿਸਤਾਨ ਨੂੰ ਦਿੱਤੀ ਇਹ ਧਮਕੀ, ਦੇਖੋ ਵੀਡਿਓ 
Advertisment
ਭਾਰਤ ਪਾਕਿਸਤਾਨ ਵਿਚਾਲੇ ਬਣੇ ਤਣਾਅ ਦੇ ਮਹੌਲ ਵਿੱਚ ਡਰਾਮਾ ਕੁਵੀਨ ਰਾਖੀ ਸਾਵੰਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਲੁਧਿਆਣਾ ਪਹੁੰਚੀ ਰਾਖੀ ਸਾਵੰਤ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਉਹ ਦੇਸ਼ ਲਈ ਆਪਣੀ ਜਾਨ ਵਾਰ ਦੇਵੇਗੀ । https://www.instagram.com/p/BubAp3hAdyH/ ਰਾਖੀ ਨੇ ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਮਾਨਵ ਬੰਬ ਬਣਕੇ ਪਾਕਿਸਤਾਨ ਦੇ ਛੱਕੇ ਛੁਡਾ ਦੇਵੇਗੀ । ਰਾਖੀ ਲੁਧਿਆਣਾ ਵਿੱਚ ਖਲੀ ਦੇ ਰੈਸਲਿੰਗ ਨਾਲ ਜੁੜਣ ਦਾ ਸੰਦੇਸ਼ ਦੇਣ ਪਹੁੰਚੀ ਹੋਈ ਸੀ । ਇਸ ਦੇ ਨਾਲ ਹੀ ਖਲੀ ਨੇ ਵੀ ਦੇਸ਼ ਲਈ ਜਾਨ ਵਾਰਨ ਦੀ ਗੱਲ ਆਖੀ । https://www.instagram.com/p/BuYWqp4gvUX/ ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬੀ ਗਾਇਕ ਹਰਮਨ ਚੀਮਾ ਨੇ ਵੀ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ।ਹਰਮਨ ਚੀਮੇ ਨੇ ਕਿਹਾ ਕਿ ਉਹ ਵੀ ਸਰਹੱਦ 'ਤੇ ਜਾ ਕੇ ਲੜਨ ਨੂੰ ਤਿਆਰ ਹੈ ।ਉਨ੍ਹਾਂ ਨੇ ਪਾਕਿਸਤਾਨ ਨੂੰ ਵੰਗਾਰਦਿਆਂ ਕਿਹਾ ਹੈ ਕਿ ਉਸ ਨੂੰ ਭਾਰਤ ਸਰਕਾਰ ਇਜਾਜ਼ਤ ਦੇਵੇ ਤਾਂ ਉਹ ਸਰਹੱਦ 'ਤੇ ਆਪਣੇ ਦੇਸ਼ ਲਈ ਲੜਾਈ ਲੜਨ ਲਈ ਤਿਆਰ ਹੈ । harman cheema harman cheema
Advertisment

Stay updated with the latest news headlines.

Follow us:
Advertisment
Advertisment
Latest Stories
Advertisment