Advertisment

ਰਾਖੀ ਸਾਵੰਤ ਨੇ ਪਤੀ ਆਦਿਲ ਨੂੰ ਲੈ ਕੇ ਦਿੱਤਾ ਬਿਆਨ, ਕਿਹਾ ਆਦਿਲ ‘ਤੇ ਲੱਗੇ ਹਨ ਰੇਪ ਦੇ ਇਲਜ਼ਾਮ

author-image
By Shaminder
New Update
ਰਾਖੀ ਸਾਵੰਤ ਨੇ ਪਤੀ ਆਦਿਲ ਨੂੰ ਲੈ ਕੇ ਦਿੱਤਾ ਬਿਆਨ, ਕਿਹਾ ਆਦਿਲ ‘ਤੇ ਲੱਗੇ ਹਨ ਰੇਪ ਦੇ ਇਲਜ਼ਾਮ
Advertisment
ਪਿਛਲੇ ਕਈ ਦਿਨਾਂ ਤੋਂ ਅਦਾਕਾਰਾ ਰਾਖੀ ਸਾਵੰਤ (Rakhi Sawant) ਆਪਣੇ ਪਤੀ ਆਦਿਲ 
Advertisment
(Adil Khan Durrani)  ਦੇ ਨਾਲ ਵਿਵਾਦ ਨੂੰ ਲੈ ਕੇ ਸੁਰਖੀਆਂ ‘ਚ ਹੈ । ਅਦਾਕਾਰਾ ਪਿਛਲੇ ਕਈ ਦਿਨਾਂ ਤੋਂ ਆਪਣੇ ਪਤੀ ਨੂੰ ਲੈ ਕੇ ਲਗਾਤਾਰ ਬਿਆਨਬਾਜ਼ੀ ਕਰ ਰਹੀ ਹੈ । ਹੁਣ ਅਦਾਕਾਰਾ ਦਾ ਇੱਕ ਵੀਡੀਓ ਮੁੜ ਤੋਂ ਵਾਇਰਲ ਹੋਇਆ ਹੈ । publive-image Image Source : Instagram ਹੋਰ ਪੜ੍ਹੋ :
Advertisment
 ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਵੈਲੇਂਨਟਾਈਨ ਡੇਅ ਦੀ ਵਧਾਈ ਪਤੀ ‘ਤੇ ਲਗਾਏ ਇਲਜ਼ਾਮ ਰਾਖੀ ਸਾਵੰਤ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਆਪਣੇ ਪਤੀ ਦੇ ਬਾਰੇ ਬੋਲਦੀ ਹੋਈ ਨਜ਼ਰ ਆ ਰਹੀ ਹੈ । ਰਾਖੀ ਸਾਵੰਤ ਇਸ ਵੀਡੀਓ ‘ਚ ਕਹਿੰਦੀ ਹੋਈ ਸੁਣਾਈ ਦੇ ਰਹੀ ਹੈ ਕਿ ਉਸ ਦੇ ਪਤੀ ‘ਤੇ ਇੱਕ ਕੁੜੀ ਨੇ ਰੇਪ ਦੇ ਇਲਜ਼ਾਮ ਲਗਾਏ ਹਨ । Rakhi Sawant ,, Image Source : Instagram
Advertisment
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਕਰਵਾਇਆ ਬੇਹੱਦ ਬੋਲਡ ਫੋਟੋਸ਼ੂਟ, ਪ੍ਰਸ਼ੰਸਕਾਂ ਨੇ ਕਿਹਾ ‘ਕਿੱਲਰ ਲੁੱਕ’ ਇਸ ਦੇ ਨਾਲ ਹੀ ਉਹ ਵੀਡੀਓ ‘ਚ ਦੱਸ ਰਹੀ ਹੈ ਕਿ ਉਸ ਦੀ ਗਰਲ ਫ੍ਰੈਂਡ ਵੀ ਪ੍ਰੈਗਨੇਂਟ ਹੈ । ਇਸ ਦੇ ਨਾਲ ਹੀ ਰਾਖੀ ਇਸ ਵੀਡੀਓ ‘ਚ ਕਹਿੰਦੀ ਹੋਈ ਸੁਣਾਈ ਦੇ ਰਹੀ ਹੈ ਕਿ ਆਦਿਲ ਨੇ ਉਸ ਦੇ ਨਾਲ ਬੇਬੀ ਪਲਾਨ ਕਰਨਾ ਸੀ, ਕਿਉਂਕਿ ਉਹ ਉਸਦੀ ਪਤਨੀ ਹੈ । ਪਰ ਉਹ ਹੋਰਨਾਂ ਦੇ ਨਾਲ ਬੇਬੀ ਪਲਾਨ ਕਰ ਰਿਹਾ ਹੈ । Rakhi Sawant ,,, image Source : Instagram ਰਾਖੀ ਸਾਵੰਤ ਨੇ ਇਸ ਤੋਂ ਪਹਿਲਾਂ ਵੀ ਲਾਏ ਸਨ ਇਲਜ਼ਾਮ ਦੱਸ ਦਈਏ ਕਿ ਰਾਖੀ ਸਾਵੰਤ ਨੇ ਇਸ ਤੋਂ ਪਹਿਲਾਂ ਵੀ ਪਤੀ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਸਨ । ਉਸ ਨੇ ਕਿਹਾ ਸੀ ਕਿ ਆਦਿਲ ਨੇ ਉਸ ਦਾ ਇਸਤੇਮਾਲ ਕੀਤਾ ਹੈ । ਪੁਲਿਸ ਆਦਿਲ ਦੇ ਖਿਲਾਫ ਕਾਰਵਾਈ ਕਰ ਰਹੀ ਹੈ । ਇਸ ਤੋਂ ਇਲਾਵਾ ਰਾਖੀ ਨੇ ਆਦਿਲ ਤੋਂ ਆਪਣੇ ਡੇਢ ਕਰੋੜ ਵਾਪਸ ਕਰਨ ਦੀ ਵੀ ਮੰਗ ਕੀਤੀ ਸੀ । ਜਿਸ ਤੋਂ ਬਾਅਦ ਉਸ ਦੇ ਪਤੀ ਨੇ ਚਾਰ ਮਹੀਨਿਆਂ ‘ਚ ਉਸ ਦੀ ਇਹ ਰਕਮ ਵਾਪਸ ਕਰਨ ਦਾ ਭਰੋਸਾ ਦਿੱਤਾ ਹੈ ।
 
View this post on Instagram
 

A post shared by Instant Bollywood (@instantbollywood)

Advertisment

Stay updated with the latest news headlines.

Follow us:
Advertisment
Advertisment
Latest Stories
Advertisment