ਰਣਜੀਤ ਬਾਵਾ ਦਾ ਜੱਟ ਸੰਜੇ ਦੱਤ ਗੀਤ ਹੋਇਆ ਰਿਲੀਜ਼,ਵੇਖੋ ਵੀਡੀਓ 

Written by  Shaminder   |  March 06th 2019 02:42 PM  |  Updated: March 06th 2019 02:42 PM

ਰਣਜੀਤ ਬਾਵਾ ਦਾ ਜੱਟ ਸੰਜੇ ਦੱਤ ਗੀਤ ਹੋਇਆ ਰਿਲੀਜ਼,ਵੇਖੋ ਵੀਡੀਓ 

ਰਣਜੀਤ ਬਾਵਾ ਦਾ ਨਵਾਂ ਗੀਤ ਸੰਜੇ ਦੱਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਜੱਸੀ ਐਕਸ ਨੇ ਅਤੇ ਬੋਲ ਲਿਖੇ ਨੇ ਅਰਜਾਨ ਵਿਰਕ ਨੇ ।ਇਸ ਗੀਤ ਦਾ ਇੱਕ ਵੀਡੀਓ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ।

ਹੋਰ ਵੇਖੋ : ਜਦੋਂ ਸੋਨਮ ਬਾਜਵਾ ਬਣ ਗਈ ਮੇਕਅਪ ਆਰਟਿਸਟ,ਕੀਤਾ ਗੁਰਨਾਮ ਭੁੱਲਰ ਦਾ ਮੇਕਅਪ,ਵੇਖੋ ਵੀਡੀਓ

https://www.instagram.com/p/Bulls2lHXlI/

ਇਸ ਗੀਤ 'ਚ ਇੱਕ ਜੱਟ ਦੀ ਠੁੱਕ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇੱਕ ਜੱਟ ਆਪਣੀ ਆਈ 'ਤੇ ਜਦੋਂ ਆ ਜਾਂਦਾ ਹੈ ਤਾਂ ਹਰ ਮੁਸ਼ਕਿਲ ਨੂੰ ਅਸਾਨ ਬਣਾ ਦਿੰਦਾ ਹੈ ।ਰਣਜੀਤ ਬਾਵਾ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ ।

Watch: Ranjit Bawa Shows His Love For Folk Music On Instagram Watch: Ranjit Bawa Shows His Love For Folk Music On Instagram

ਜਿਨ੍ਹਾਂ 'ਚ 'ਯਾਰੀ ਚੰਡੀਗੜ੍ਹ ਵਾਲੀਏ ਨੀ ਤੇਰੀ', ਬਦਾਮੀ ਰੰਗੀਏ,ਵੀਕੇਂਡ,ਦਿਲਜਾਨੀਆ,ਸਕੌਡਾ ਸਣੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਝੋਲੀ ਪਾਏ ਨੇ । ਹੁਣ ਉਹ ਮੁੜ ਤੋਂ ਆਪਣੇ ਇਸ ਨਵੇਂ ਗੀਤ ਨਾਲ ਸਰੋਤਿਆਂ ਦੇ ਰੁਬਰੂ ਹੋਏ ਨੇ । ਹੁਣ ਵੇਖਣਾ ਇਹ ਹੋਵੇਗਾ ਕਿ ਇਹ ਗੀਤ ਸਰੋਤਿਆਂ ਨੂੰ ਕਿੰਨਾ ਪਸੰਦ ਆਉਂਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network