Advertisment

ਦੇਖੋ ਵੀਡੀਓ : ਰਣਜੀਤ ਬਾਵਾ ਨੇ ‘Impress 2’ ਗੀਤ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਰਿਲੀਜ਼ ਤੋਂ ਬਾਅਦ ਗੀਤ ਛਾਇਆ ਟਰੈਂਡਿੰਗ ‘ਚ 

author-image
By Lajwinder kaur
New Update
ਦੇਖੋ ਵੀਡੀਓ : ਰਣਜੀਤ ਬਾਵਾ ਨੇ ‘Impress 2’ ਗੀਤ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਰਿਲੀਜ਼ ਤੋਂ ਬਾਅਦ ਗੀਤ ਛਾਇਆ ਟਰੈਂਡਿੰਗ ‘ਚ 
Advertisment
ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ‘ਇੰਪ੍ਰੈਂਸ-2’(Impress 2) ਟਾਈਟਲ ਹੇਠ ਉਹ ਰੋਮਾਂਟਿਕ ਸੌਂਗ ਲੈ ਕੇ ਆਏ ਨੇ ।
Advertisment
punjabi Singer ranjit bawa ਹੋਰ ਪੜ੍ਹੋ : ਪਹਿਲੀ ਵਾਰ ਰੇਦਾਨ ਨਜ਼ਰ ਆਇਆ ਆਪਣੇ ਦਾਦੇ ਹੰਸ ਰਾਜ ਹੰਸ ਦੇ ਨਾਲ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਦਾਦੇ-ਪੋਤੇ ਦੀ ਇਹ ਤਸਵੀਰ ਪਿਛਲੇ ਸਾਲ ਇੰਪ੍ਰੈਂਸ ਗੀਤ ਦੀ ਸਫਲਤਾ ਤੋਂ ਬਾਅਦ ਫੈਨਜ਼ ਇਸ ਗੀਤ ਦੇ ਦੂਜੇ ਭਾਗ ਦੀ ਉਡੀਕ ਕਰ ਰਹੇ ਸੀ। publive-image
Advertisment
‘Impress 2’ ਗੀਤ ਦੇ ਬੋਲ ਵੀ ਬੰਟੀ ਬੈਂਸ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ । ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਸਕਦੇ ਹੋ । ranjit bawa new song impress 2 ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ 'ਚ ਉਨ੍ਹਾਂ ਨੇ ਅਗਲੀ ਫ਼ਿਲਮ ‘ਬਰਾਤੀ ਫੁਰਰ’ ਦੀ ਅਨਾਉਂਸਮੈਂਟ ਕਰ ਦਿੱਤੀ ਹੈ । ਇਸ ਤੋਂ ਇਲਾਵਾ ਉਹ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ‘ਚ ਵੀ ਨਜ਼ਰ ਆਉਣਗੇ ।
Advertisment

Stay updated with the latest news headlines.

Follow us:
Advertisment