Advertisment

ਰਣਜੀਤ ਬਾਵਾ ਹੁਣ ਕਿਸ ਨੂੰ ਕਰਨ ਜਾ ਰਹੇ ਨੇ 'ਇੰਪ੍ਰੈੱਸ' ?

author-image
By Aaseen Khan
New Update
ਰਣਜੀਤ ਬਾਵਾ ਹੁਣ ਕਿਸ ਨੂੰ ਕਰਨ ਜਾ ਰਹੇ ਨੇ 'ਇੰਪ੍ਰੈੱਸ' ?
Advertisment
ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਜਿੰਨ੍ਹਾਂ ਦੇ ਗਾਣਿਆਂ ਦਾ ਬੇਸਬਰੀ ਨਾਲ ਦਰਸ਼ਕਾਂ ਨੂੰ ਇੰਤਜ਼ਾਰ ਰਹਿੰਦਾ ਹੈ। ਪਿਛਲੇ ਦਿਨੀਂ ਉਹਨਾਂ ਦਾ ਖੰਡਾ ਗੀਤ ਸੋਸ਼ਲ ਮੀਡੀਆ 'ਤੇ ਲੀਕ ਹੋ ਗਿਆ ਹੈ ਜਿਸ ਦਾ ਗੁੱਸਾ ਵੀ ਉਹਨਾਂ ਨੇ ਜ਼ਾਹਿਰ ਕੀਤਾ ਸੀ। ਇਸ ਤੋਂ ਅੱਗੇ ਵਧ ਹੁਣ ਰਣਜੀਤ ਬਾਵਾ ਦੇ ਇੱਕ ਹੋਰ ਗਾਣੇ ਦਾ ਪੋਸਟਰ ਸਾਹਮਣੇ ਆ ਚੁੱਕਿਆ ਹੈ ਜਿਸ ਦਾ ਨਾਮ ਹੈ 'ਇੰਪ੍ਰੈੱਸ'।ਗਾਣੇ ਦਾ ਪੋਸਟਰ ਸਾਹਮਣੇ ਆ ਚੁੱਕਿਆ ਹੈ।
Advertisment
ਗਾਣੇ ਨੂੰ ਲਿਖਿਆ ਅਤੇ ਕੰਪੋਜ਼ ਨਾਮੀ ਗੀਤਕਾਰ ਬੰਟੀ ਬੈਂਸ ਨੇ ਕੀਤਾ ਹੈ ਅਤੇ ਸੰਗੀਤ ਦੇਸੀ ਕਰਿਉ ਨੇ ਤਿਆਰ ਕੀਤਾ ਹੈ। ਗਾਣੇ ਦਾ ਵੀਡੀਓ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਗਿਆ ਹੈ। 5- 6 ਦਿਨਾਂ 'ਚ ਇਹ ਗਾਣਾ ਦਰਸ਼ਕਾਂ ਦੇ ਸਨਮੁੱਖ ਕਰ ਦਿੱਤਾ ਜਾਵੇਗਾ। ਹੁਣ ਦੇਖਣਾ ਹੋਵੇਗਾ ਦਰਸ਼ਕਾਂ ਨੂੰ ਇਹ ਗੀਤ ਇੰਪ੍ਰੈੱਸ ਕਰਨ 'ਚ ਕਾਮਯਾਬ ਹੁੰਦਾ ਹੈ ਜਾਂ ਨਹੀਂ। ਹੋਰ ਵੇਖੋ : ਜਾਨੀ ਤੇ ਬੀ ਪਰਾਕ ਨਾਲ ਹੁਣ ਨਿੰਜਾ ਲੈ ਕੇ ਆ ਰਹੇ ਨੇ ਨਵਾਂ ਗਾਣਾ 'ਕੱਲ੍ਹਾ ਚੰਗਾ'
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਫ਼ਿਲਮ ਡੈਡੀ ਕੂਲ ਮੁੰਡੇ ਫੂਲ 2 'ਚ ਜੱਸੀ ਗਿੱਲ ਨਾਲ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਜਸਵਿੰਦਰ ਭੱਲਾ ਇਸ ਫ਼ਿਲਮ 'ਚ ਕੂਲ ਡੈਡੀ ਦੇ ਕਿਰਦਾਰ 'ਚ ਨਜ਼ਰ ਆਉਣਗੇ। ਫ਼ਿਲਮ ਦਾ ਸ਼ੂਟ ਵਿਦੇਸ਼ 'ਚ ਚੱਲ ਰਿਹਾ ਹੈ ਜਿਸ ਦੇ ਸੈੱਟ ਤੋਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment